ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਜੇਲ੍ਹ ਤੋਂ ਜ਼ਿਮਨੀ ਚੋਣ ਲੜਨਗੇ! ਇਸ ਹਲਕੇ ਤੋਂ ਦਾਅਵੇਦਾਰੀ ਪੇਸ਼ ਕਰਨਗੇ,ਸਿੱਖ ਸੰਗਤ ਨੂੰ ਹਮਾਇਤ ਦੀ ਅਪੀਲ
ਬਿਉਰੋ ਰਿਪੋਰਟ – ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਚੋਣ ਜਿੱਤਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਇੱਕ ਹੋਰ ਸਾਥੀ ਦੇ ਪਰਿਵਾਰ