SGPC ਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਦੀ ਝੜਪ ਨੇ ਧਾਰਿਆ ਖੂਨੀ ਰੂਪ, ਕਈ ਹੋਏ ਜ਼ਖ਼ਮੀ
ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਿਲਾਸਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਵਿੱਚ ਖੂਨੀ ਝੜਪ
ਕਿਸਾਨਾਂ ਨੇ ਸੰਭੂ ਬਾਰਡਰ ‘ਤੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ
ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਮੰਗ ਕੀਤੀ ਹੈ ਕਿ ਸੰਭੂ ਧਰਨੇ ਦੀ ਸਟੇਜ ਉੱਤੇ ਹੰਗਾਮਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ
ਸਰਹੰਦ ਨਹਿਰ ‘ਚ ਰੁੜੇ ਦੋ ਨੌਜਵਾਨ, ਪ੍ਰਸ਼ਾਸਨ ਮੌਕੇ ‘ਤੇ ਪੁੱਜਿਆ
ਪੰਜਾਬ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਗਰਮੀ ਤੋਂ ਬਚਣ ਲਈ ਨਹਾਉਣ ਗਏ ਦੋ ਨੌਜਵਾਨ ਪਾਣੀ ਵਿੱਚ ਰੁੜ ਗਏ। ਦੋਵੇਂ ਨੌਜਵਾਨ ਬਠਿੰਡਾ
ਵੱਡੀ ਬਗਾਵਤ! ਸੁਖਬੀਰ ਨੂੰ ਪ੍ਰਧਾਨਗੀ ਅਹੁਦੇ ਤੋਂ ਹਟਾਉਣ ਦਾ ਮਤਾ ਪਾਸ! ‘99% ਵਰਕਰ ਸਾਡੇ ਨਾਲ’!
ਬਿਉਰੋ ਰਿਪੋਰਟ – ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਬਗਾਵਤ ਹੋਈ ਹੈ। ਜਲੰਧਰ ਵਿੱਚ ਪ੍ਰੇਮ
ਸੁਖਬੀਰ ਬਾਦਲ ਨੇ ਜ਼ਿਲ੍ਹਾਂ ਪ੍ਰਧਾਨਾਂ ਨਾਲ ਕੀਤੀ ਮੀਟਿੰਗ, ਕੀਤੀ ਵਿਚਾਰ ਚਰਚਾ
ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਕੇਵਲ ਇਕ ਹੀ ਸੀਟ ਜਿੱਤਣ ਵਿੱਚ ਕਾਮਯਾਬ ਹੋਇਆ ਹੈ। ਪਾਰਟੀ ਕੇਵਲ ਬਠਿੰਡਾ ਸੀਟ ਹੀ ਜਿੱਤ
ਹੈਬੋਵਾਲ ਗੋਲੀਕਾਂਡ ਦੀ ਪੁਲਿਸ ਜਾਂਚ ਜਾਰੀ, ਅੱਤਵਾਦ ਪਿਛੋਕੜ ਨਾਲ ਜੁੜੇ ਤਾਰ
ਲੁਧਿਆਣਾ ਦੇ ਹੈਬੋਵਾਲ ਦੇ ਰਾਮ ਇਨਕਲੇਵ ਵਿੱਚ 22 ਜੂਨ ਨੂੰ ਪੁਲਿਸ ਉੱਪਰ ਗੋਲੀਆਂ ਚਲਾਇਆਂ ਗਈਆਂ ਸਨ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ
ਤਲਵੰਡੀ ਸਾਬੋ ਦੇ ਨੌਜਵਾਨ ਦੀ ਹੋਈ ਮੌਤ, ਪੁਲਿਸ ਚੁੱਪ, ਪਿੰਡ ‘ਚ ਵਿਕ ਰਿਹਾ ਨਸ਼ਾ
ਬਠਿੰਡਾ (Bathinda) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਲਵੰਡੀ ਸਾਬੋ (Talwandi Sabo) ਦੇ ਇਕ ਨੌਜਵਾਨ ਲਖਵਿੰਦਰ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ
ਕੇਜਰੀਵਾਲ ਨੂੰ ਲੱਗਾ ਵੱਡਾ ਝਟਕਾ, ਹਾਈ ਕੋਰਟ ਨੇ ਰਾਉਜ਼ ਐਵੀਨਿਊ ਅਦਾਲਤ ਦਾ ਬਦਲਿਆ ਫੈਸਲਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਗੇ। ਦਿੱਲੀ ਹਾਈਕੋਰਟ ਦੀ ਵੈਕੇਸ਼ਨ ਬੈਂਚ ਨੇ 10 ਮਿੰਟ ਦੇ ਆਪਣੇ ਫੈਸਲੇ ਵਿੱਚ
ਚੰਡੀਗੜ੍ਹ ਦੀ ਸੁਖਨਾ ਲੇਕ ਆਈ ਚਰਚਾ ‘ਚ, ਲੜਕੀ ਦੀ ਲਾਸ਼ ਹੋਈ ਬਰਾਮਦ, ਪੁਲਿਸ ਨੇ ਕੀਤੀ ਕਾਰਵਾਈ
ਚੰਡੀਗੜ੍ਹ (Chandigarh) ਦੀ ਸੁਖਨਾ ਲੇਕ (Sukhna Lake) ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ।