The Khalas Tv Blog Punjab ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਪ੍ਰਗਟ ਸਿੰਘ
Punjab

ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਪ੍ਰਗਟ ਸਿੰਘ

ਦ ਖ਼ਾਲਸ ਬਿਊਰੋ : ਅਮਰ ਉਜਾਲਾ ਅਖਬਾਰ ਦੇ ਸੀਨੀਅਰ ਪੱਤਰਕਾਰ ਅਲੋਕ ਵਰਮਾ ਤੇ ਜੀਰਕਪੁਰ ਵਿਚ ਕੁੱਝ  ਅਣਪਛਾਤੇ ਲੋਕਾਂ ਨੇ ਹਮ ਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਲੋਕ ਵਰਮਾ ਗੰਭੀ ਰ ਜ਼ ਖਮੀ ਹੋ ਗਏ। ਇਸ ਬਾਰੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਦਿਆਂ ਹੋਏ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ।  ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿ4ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੇ ਇਕ ਦਿਨ ਬੀਤ ਜਾਣ ਦੇ ਬਾਅਦ ਵੀ ਭਗਵੰਤ ਮਾਨ ਸਰਕਾਰ ਨੇ ਹਮ ਲਾ ਵਰਾਂ ਨੂੰ ਫੜਨਾ ਤਾਂ ਦੂਰ ਦੀ ਗੱਲ ਹਾਲੇ ਤੱਕ ਐਫਆਈਆਰ ਵੀ ਦਰਜ ਨਹੀਂ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਅਜਿਹਾ ਤਾਂ ਸਾਡਾ ਪੰਜਾਬ ਕਦੇ ਨਹੀਂ ਸੀ।

Exit mobile version