ਬਿਉਰੋ ਰਿਪੋਰਟ – ਬਗੀਚਾ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਵਜੋਂ ਅਹੁਦਾ ਸੰਭਾਲ ਲਿਆ ਹੈ। ਬਗੀਚਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਗੁਰੂ ਰਾਮਦਾਸ ਨੇ ਸੇਵਾ ਬਖਸੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਪਹਿਲਾਂ ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਦੇ ਇੰਚਾਰਜ਼ ਦੀ ਲੰਬਾ ਸਮਾਂ ਸੇਵਾ ਨਿਭਾਈ ਹੈ। ਬਗੀਚਾ ਸਿੰਘ ਦੀ ਵਿਦਿਆਕ ਯੋਗਤਾ ਐਮ.ਏ ਹਿਸਟਰੀ, ਮਾਸਟਰ ਡਿਗਰੀ ਲਾਈਬ੍ਰੇਰੀ ਸਾਇੰਸ, ਐਮ ਫਿਲ ਲਾਈਬ੍ਰੇਰੀ ਸਾਇੰਸ ਹੈ।
ਇਹ ਵੀ ਪੜ੍ਹੋ – ਕਾਂਗਰਸੀਆਂ ਦੀ ਪੰਜ ਘੰਟੇ ਹੋਈ ਮੀਟਿੰਗ, ਬਘੇਲ ਨੇ ‘ਆਪ’ ਨੂੰ ਲੈ ਕੇ ਦਿੱਤਾ ਵੱਡਾ ਬਿਆਨ