India Punjab

“ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊਂ” – ਦਾਦੂਵਾਲ

‘ਦ ਖਾਲਸ ਬਿਓਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਨ ਸ਼ਿਆਂ ਦੇ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਬਾਰੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦਾਦੂਵਾਲ ਨੇ ਟਵੀਟ ਕਰਕੇ ਕਿਹਾ ਕਿ “ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊਂ, ਇੱਕ ਦਿਨ ਤਾਂ ਬ ਲੀ ਚੜਨਾਂ ਹੀ ਪੈਣਾ”। ਨ ਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ। ਡ ਰੱਗ ਕੇਸ ਵਿੱਚ ਮਜੀਠੀਆ ‘ਤੇ ਆਖਰ ਪ ਰਚਾ ਦਰਜ਼ ਹੋ ਗਿਆ ਹੈ। ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦਾ।