Punjab

ਬਲਵੰਤ ਸਿੰਘ ਰਾਜੋਆਣਾ ਨੂੰ ਇਲਾਜ ਲਈ ਸਰਕਾਰੀ ਡੈਂਟਲ ਕਾਲਜ ਲਿਆਂਦਾ

ਬਿਊਰੋ ਰਿਪੋਰਟ (ਪਟਿਆਲਾ, 24 ਅਕਤੂਬਰ 2025): ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਵਿਚ ਇਲਾਜ ਲਈ ਲਿਆਂਦਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਮੌਜੂਦ ਰਹੀ।

ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ।