ਜਲੰਧਰ ਪੱਛਮੀ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਪਹੁੰਚੇ ਆਗੂ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਵੱਲੋਂ ਜਲੰਧਰ ਵਿੱਚ ਪ੍ਰਚਾਰ ਕਰਨ ਦੇ ਲਈ ਘਰ ਲੈਣ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ 10 ਜੁਲਾਈ ਤੋਂ ਬਾਅਦ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਲੋਕ ਭਗਵੰਤ ਮਾਨ ਨੂੰ ਉਨ੍ਹਾਂ ਦੇ ਮੰਜੇ ਸਮੇਤ ਪਿੰਡ ਸਤੌਜ ਛੱਡ ਕੇ ਆਉਣਗੇ।
ਇਹ ਵੀ ਪੜ੍ਹੋ – ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ‘ਤੇ ਕੱਸਿਆ ਤੰਜ, ਕਿਹਾ ਸੋਹਣਾ ਘਰ ਲੈ ਲੈਣ ਨਾਲ ਸਰਕਾਰ ਜਲੰਧਰੋਂ ਨਹੀਂ ਚੱਲਦੀ