The Khalas Tv Blog Punjab ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਤੇ ਤੰਜ, ਕਿਹਾ ਲੋਕ ਮੰਜੇ ਸਮੇਤ ਪਿੰਡ ਸਤੌਜ ਛੱਡ ਕੇ ਆਉਣਗੇ
Punjab

ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਤੇ ਤੰਜ, ਕਿਹਾ ਲੋਕ ਮੰਜੇ ਸਮੇਤ ਪਿੰਡ ਸਤੌਜ ਛੱਡ ਕੇ ਆਉਣਗੇ

Bajwa taunts Ludhiana MP Bittu: Pratap said - He has no regrets about joining BJP

Bajwa taunts Ludhiana MP Bittu: Pratap said - He has no regrets about joining BJP

ਜਲੰਧਰ ਪੱਛਮੀ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਪਹੁੰਚੇ ਆਗੂ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਵੱਲੋਂ ਜਲੰਧਰ ਵਿੱਚ ਪ੍ਰਚਾਰ ਕਰਨ ਦੇ ਲਈ ਘਰ ਲੈਣ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ 10 ਜੁਲਾਈ ਤੋਂ ਬਾਅਦ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਲੋਕ ਭਗਵੰਤ ਮਾਨ ਨੂੰ ਉਨ੍ਹਾਂ ਦੇ ਮੰਜੇ ਸਮੇਤ ਪਿੰਡ ਸਤੌਜ ਛੱਡ ਕੇ ਆਉਣਗੇ।

 

ਇਹ ਵੀ ਪੜ੍ਹੋ –  ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ‘ਤੇ ਕੱਸਿਆ ਤੰਜ, ਕਿਹਾ ਸੋਹਣਾ ਘਰ ਲੈ ਲੈਣ ਨਾਲ ਸਰਕਾਰ ਜਲੰਧਰੋਂ ਨਹੀਂ ਚੱਲਦੀ

 

Exit mobile version