The Khalas Tv Blog Punjab ਭਗਵੰਤ ਮਾਨ ਨੇ ਸ਼ਰਾ ਬ ਪੀ ਕੇ ਦਮਦਮਾ ਸਾਹਿਬ ਟੇਕਿਆ ਮੱਥਾ : ਸੁਖਬੀਰ ਬਾਦਲ
Punjab

ਭਗਵੰਤ ਮਾਨ ਨੇ ਸ਼ਰਾ ਬ ਪੀ ਕੇ ਦਮਦਮਾ ਸਾਹਿਬ ਟੇਕਿਆ ਮੱਥਾ : ਸੁਖਬੀਰ ਬਾਦਲ

‘ਦਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਗੰ ਭੀਰ ਇਲ ਜ਼ਾਮ ਲਗਵਾਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ‘ਤੇ ਇਲ ਜ਼ਾਮ ਲਗਾਉਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਮਾਨ ਨੇ ਅੱਜ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼ਰਾ ਬ ਪੀ ਕੇ ਮੱਥਾ ਟੇਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਮਾਨ ਨੇ ਅਜਿਹਾ ਕਰਕੇ ਗੁਰੂ ਘਰ ਦੀ ਮਰਿਆਦਾ ਨੂੰ ਭੰ ਗ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਅਜਿਹਾ ਪਹਿਲਾਂ ਵੀ ਕੀਤਾ ਜਾ ਚੁੱਕਿਆ ਹੈ ਜਦੋਂ ਉਹ ਸ਼ਰਾ ਬ ਪੀ ਕੇ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਸੀ ਪਰ ਉਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਸਨ। ਮੁੱਖ ਮੰਤਰੀ ਨੂੰ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਹਰਕਤ ਨੂੰ ਪੂਰਾ ਪੰਜਾਬ ਹੀ ਨਹੀਂ ਅਤੇ ਦੁਨੀਆਂ ਦੇਖ ਰਹੀ ਹੈ।

Exit mobile version