‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਵਾਰ ਫੇਤ ਤੋਂ ਦਿੱਲੀ ਜਾਣਗੇ। 18 ਅਪ੍ਰੈਲ ਨੂੰ ਭਗਵੰਤ ਮਾਨ ਅਤੇ ਉਨ੍ਹਾਂ ਦੇ ਅਧਿਕਾਰੀ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦੇ ਦੌਰਾ ਕਰਨਗੇ। ਦੋ ਦਿਨ ਪਹਿਲਾਂ ਵੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰੇ ਦਾ ਮਕਸਦ ਪੰਜਾਬ ਦੇ ਸਕੂਲਾਂ ਦਿੱਲੀ ਦੀ ਤਰਜ਼ ‘ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ।
![](https://khalastv.com/wp-content/uploads/2022/04/18-ਅਪ੍ਰੈਲ-ਨੂੰ-ਭਗਵੰਤ-ਮਾਨ-ਜਾਣਗੇ-ਦਿੱਲੀ.jpg)