The Khalas Tv Blog Punjab ਭਗਵੰਤ ਮਾਨ ਅੱਜ ਜਾਣਗੇ ਜਲੰਧਰ
Punjab

ਭਗਵੰਤ ਮਾਨ ਅੱਜ ਜਾਣਗੇ ਜਲੰਧਰ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 14 ਅਪ੍ਰੈਲ ਨੂੰ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜਲੰਧਰ ਪਹੁੰਚਣਗੇ। ਵਿਧਾਇਕ ਸ਼ੀਤਲ ਅੰਗੁਰਾਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਜਲੰਧਰ ਦੀ ਬੂਟਾਂ ਮੰਡੀ ਵਿਖੇ ਹੋਣ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। 

Exit mobile version