‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿੱਲੀ ਦੋਰਾ ਮੁਲਤਵੀ ਹੋ ਗਿਆ ਹੈ। । ਮੁੱਖ ਮੰਤਰੀ ਭਗਵੰਤ ਮਾਨ ਦਾ 18 ਅਪ੍ਰੈਲ ਦਾ ਦਿੱਲੀ ਦੌਰਾ 2 ਤੋਂ 3 ਦਿਨਾਂ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ ਕਿਸੇ ਨਿਜੀ ਕਾਰਨ ਕਰਕੇ ਦੌਰਾ ਮੁਲਤਵੀ ਹੋਇਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਮੁੱਖ ਮੰਤਰੀ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਕੱਲ੍ਹ ਨੂੰ ਦਿੱਲੀ ਦੇ ਸਕੂਲਾਂ ਅਤੇ ਮੁਹੱਲਾਂ ਕਲੀਨਕਾਂ ਦਾ ਦੌਰਾ ਕਰਨਾ ਸੀ । ਹੁਣ ਮੁੱਖ ਮੰਤਰੀ ਮਾਨ ਕਦੋਂ ਦਿੱਲੀ ਦੌਰੇ ‘ਤੇ ਜਾਣਗੇ ਇਸ ਬਾਰੇ ਆਉਣ ਵਾਲੇ ਦਿਨਾਂ ‘ਚ ਦੱਸ ਦਿੱਤਾ ਜਾਵੇਗਾ।

Related Post
International, Manoranjan, Punjab, Religion
ਦਿਲਜੀਤ ਦੋਸਾਂਝ ਦੇ ਸਿਡਨੀ ਕਾਨਸਰਟ ’ਚ ਕਿਰਪਾਨ ਵਿਵਾਦ ’ਤੇ
October 28, 2025
