‘ਦ ਖ਼ਾਲਸ ਬਿਊਰੋ : ਭਗਵੰਤਪਾਲ ਸੱਚਰ ਜੋ ਕਿ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹਨਾਂ ਨੇ ਅੱਜ ਫਿਰ ਤੋਂ ਭਾਜਪਾ ਨੂੰ ਛੱਡ ਮੁੜ ਕਾਂਗਰਸ ਦਾ ਪੱਲਾ ਫੱੜ ਲਿਆ ਹੈ। ਇਸ ਮੌਕੇ ‘ਤੇ ਸੁਖਦਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਬਾਜਵਾ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਯੂ ਟਰਨ ਮਾ ਰ ਲਿਆ ਸੀ।