‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਜੀ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ‘ਚ ਸ਼ੁਸ਼ੋਭਿਤ ਕੀਤੀ ਗਈ। ਇਸ ਮੌਕੇ ਸ਼ਿਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਿਰ ਸਨ।
