The Khalas Tv Blog Punjab ਬੀਬੀ ਜਗੀਰ ਕੌਰ ਭੁਲੱਥ ਤੋਂ ਲੜਨਗੇ ਚੋਣ
Punjab

ਬੀਬੀ ਜਗੀਰ ਕੌਰ ਭੁਲੱਥ ਤੋਂ ਲੜਨਗੇ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਭੁਲੱਥ ਤੋਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਜੀਠਾ ਚੋਣ ਹਲਕੇ ਤੋਂ ਚੋਣ ਲੜਨਗੇ। ਅਕਾਲੀ ਦਲ ਨੇ ਹੁਣ ਤੱਕ 89 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Exit mobile version