The Khalas Tv Blog Punjab ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਐਲਾਨ
Punjab Religion

ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਐਲਾਨ

ਮੁਹਾਲੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2 ਦਸੰਬਰ ਦੇ ਹੁਕਮਨਾਮੇ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਹਨਾਂ ਨਾਲ ਹੀ ਇਹ ਵੀ ਸਪਸ਼ਟ ਕੀਤਾ ਕਿ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਕਮੇਟੀ ਦੀ ਸਮੀਖਿਆ ਕੀਤੀ ਜਾਵੇਗੀ।

Exit mobile version