ਕੈਨੇਡਾ ਦੀ ਧਰਤੀ ਤੋਂ ਦਸਤਾਰ ਨੂੰ ਲੈ ਕੇ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਰਾਜ ਵਿਨੀਪੈਗ ਵਿੱਚ ਹੁਣ ਹਰ ਸਾਲ 13 ਅਪ੍ਰੈਲ ਵਿਸਾਖੀ ਵਾਲੇ ਦਿਨ ਨੂੰ ਪੱਗੜੀ ਦਿਵਸ ਵਜੋਂ ਮਨਾਇਆ ਜਾਵੇਗਾ। ਵਿਨੀਪੈਗ ਦੀ ਪਾਰਲੀਮੈਂਟ ‘ਚ ਵਿਸਾਖੀ ਵਾਲੇ ਦਿਨ ਪੱਗੜੀ ਦਿਵਸ ਵਜੋਂ ਮਨਾਉਣ ਦਾ ਬਿੱਲ ਪਾਸ ਹੋ ਗਿਆ ਹੈ। ਵਿਨੀਪੈਗ ਦੇ ਸੰਸਦੀ ਖੇਤਰ ਬੁਰੋਜ਼ ਦੇ ਐੱਮ ਐੱਲ ਏ ਡਾ. ਦਿਲਜੀਤ ਬਰਾੜ ਨੇ … Continue reading ਕੈਨੇਡਾ ਦੀ ਧਰਤੀ ਤੋਂ ਦਸਤਾਰ ਨੂੰ ਲੈ ਕੇ ਵੱਡੀ ਖ਼ਬਰ