‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਬਠਿੰਡਾ ਦੀ ਅਦਾਲਤ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਜੌਹਲ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਦਾਇਰ ਮਾਣਹਾਨੀ ਦਾ ਕੇਸ ਬਿਨਾਂ ਸੰਮਤ ਭੇਜਿਆਂ ਹੀ ਖਾਰਜ ਕਰ ਦਿੱਤਾ ਗਿਆ ਹੈ। ਜੌਹਲ ਨੇ ਕੇਜਰੀਵਾਲ ਵੱਲੋਂ ’ਜੋਜੋ ਟੈਕਸ’ ਵਸੂਲਣ ਦਾ ਬਿਆਨ ਦੇਣ ’ਤੇ ਉਹਨਾਂ ਖਿਲਾਫ ਇਹ ਕੇਸ ਦਾਇਰ ਕੀਤਾ ਸੀ।
