ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਰਹੇ ਆਜ਼ਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਮਾਤਾ ਦਾ ਹਿਆਨ ਸਾਹਮਣੇ ਆਈਆ ਹੈ। ਉਨ੍ਹਾਂ ਨੇ ਸੰਗਤਾਂ ਦਾ ਕੀਤਾ ਧੰਨਵਾਦ, ਤੀਜੇ ਘੱਲੂਘਾਰੇ ਦੀ ਯਾਦ ‘ਚ ਜਸ਼ਨ ਨਾ ਮਨਾਉਣ ਦੀ ਕੀਤੀ ਅਪੀਲ ਕੀਤੀ ਹੈ। ਉਨ੍ਹਾਂ ਦੇ ਪਿਤਾ ਨੇ ਕਿਹਾ ਕਿ ਸਾਰੇ ਭਾਈਚਾਰਿਆਂ ਨਾਲ ਮਿਲ ਕੇ ਕੰਮ ਕਰਾਂਗੇ।
