The Khalas Tv Blog Punjab ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ
Punjab

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਭਾਜਪਾ ਨੇ ਜੀਵਨ ਗੁਪਤਾ ਦੇ ਨਾਮ ’ਤੇ ਮੋਹਰ ਲਗਾਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।  ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣਗੀਆਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ।

Exit mobile version