The Khalas Tv Blog Lok Sabha Election 2024 ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਪਾਈ ਵੋਟ
Lok Sabha Election 2024 Punjab

ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਪਾਈ ਵੋਟ

ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਵੋਟ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਵਿਕਾਸ ਦੇ ਲਈ ਵੋਟ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵਿਕਾਸ ਦੀ ਹਨੇਰੀ ਆ ਰਹੀ ਹੈ

ਤਰਨਜੀਤ ਸਿੰਘ ਸੰਧੂ ਨੇ ਕਿਹਾ, ‘ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਤਿਉਹਾਰ ਹੋ ਰਿਹਾ ਹੈ। ਲੋਕਾਂ ਨੂੰ ਅੱਜ ਹੀ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਮੈਂ ਭਾਰਤ ਭਰ ਦੇ ਵੋਟਰਾਂ ਨੂੰ ਅੱਜ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ ਖਾਸ ਕਰਕੇ ਅੰਮ੍ਰਿਤਸਰ ਵਿੱਚ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵੋਟਿੰਗ ਅੰਮ੍ਰਿਤਸਰ ਦੇ ਵਿਕਾਸ ਲਈ ਹੋਣੀ ਚਾਹੀਦੀ ਹੈ।  ਤੁਸੀਂ ਅੰਮ੍ਰਿਤਸਰ ਦੇ ਹਾਲਾਤ ਜਾਣਦੇ ਹੋ।
Exit mobile version