The Khalas Tv Blog Punjab ਭਾਜਪਾ ਨੇ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ
Punjab

ਭਾਜਪਾ ਨੇ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ

ਬਿਉਰੋ ਰਿਪੋਰਟ – ਭਾਜਪਾ ਨੇ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਨੂੰ ਲੈ ਕੇ 3 ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਸੀਟ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਫਿਲਹਾਲ ਭਾਜਪਾ ਨੇ ਚੱਬੇਵਾਲ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ –  ਮਾਨ ਦਲ ਨੇ ਬਰਨਾਲਾ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ!

 

 

Exit mobile version