The Khalas Tv Blog India ਭਾਜਪਾ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ਕਰਕੇ ਚੋਣ ਮੈਨੀਫੈਸਟੋ ਸਮਾਗਮ ਕੀਤਾ ਮੁਲਤਵੀ
India

ਭਾਜਪਾ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ਕਰਕੇ ਚੋਣ ਮੈਨੀਫੈਸਟੋ ਸਮਾਗਮ ਕੀਤਾ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣਾ ਲੋਕ ਕਲਿਆਣ ਸੰਕਲਪ ਪੱਤਰ ਦਾ ਰਿਲੀਜ਼ ਸਮਾਗਮ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਮੌ ਤ ਕਾਰਨ ਮੁਲਤਵੀ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਪਾਰਟੀ ਦੇ ਲੋਕ ਕਲਿਆਣ ਸੰਕਲਪ ਪੱਤਰ ਦੇ ਰਿਲੀਜ਼ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

Exit mobile version