ਬਿਊਰੋ ਰਿਪੋਰਟ: ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਖ਼ਾਤੇ ’ਤੇ ਪੋਸਟ ਸ਼ੇਅਰ ਕਰਕੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ ਤੇ ਨਾਲ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।
ਭਾਜਪਾ ਨੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
