‘ਦ ਖ਼ਾਲਸ ਬਿਊਰੋ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਹ ਦਾਅਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਬਾਰ ਭਾਜਪਾ ਗਠਜੋੜ ਇਤਿਹਾਸ ਰਚਣ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਪਟਿਆਲਾ ਸਮੇਤ ਪੰਜਾਬ ਦੀਆਂ 117 ਸੀਟਾਂ ਤੋਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਭਾਜਪਾ ਗਠਜੋੜ ਯਕੀਨੀ ਤੌਰ ‘ਤੇ ਸਰਕਾਰ ਬਣਾਕੇ ਇਤਿਹਾਸ ਰਚੇਗਾ।