Punjab

ਭਾਜਪਾ ਵਰਕਰ ਪੁਲਿਸ ਨਾਲ ਭਿੜੇ

‘ਦ ਖਾਲਸ ਬਿਉਰੋ : ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਕਥਿਤ ਤੋਰ ਤੇ ਹੋਈ ਲਾਪਰਵਾਹੀ ਕਾਰਣ ਭਾਜਪਾ ਵਰਕਰਾਂ ਵਲੋਂ ਅੱਜ ਲੁਧਿਆਣਾ ਡੀਸੀ ਦਫਤਰ ਅਗੇ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਦਰਮਿਆਨ ਧੱਕਾ ਮੁੱਕੀ ਹੋ ਗਈ ਤੇ ਮਾਹੌਲ ਤਣਾਅਪੂਰਨ ਹੋ ਗਿਆ।