ਪੰਜਾਬ ਮੰਤਰੀ ਮੰਡਲ ਦਾ ਹੋਇਆ ਵਿਸਤਾਰ, ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਨਿਟ ਵਿਸਥਾਰ ਹੋਇਆ। ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਇਆ, ਜਿੱਥੇ ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਨਵੇਂ ਮੰਤਰੀ ਵਜੋਂ ਸਹੁੰ ਚੁਕਾਈ ਗਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਸੂਤਰਾਂ ਮੁਤਾਬਕ, ਸੰਜੀਵ ਅਰੋੜਾ ਨੂੰ