7 ਵਜੇ ਬੈਂਗਲੁਰੂ ਏਅਰਪੋਰਟ/ਮਾਲਜ਼ ਨੂੰ ਉਡਾਉਣ ਦੀ ਧਮਕੀ
ਬਿਊਰੋ ਰਿਪੋਰਟ (2 ਦਸੰਬਰ, 2025): ਬੈਂਗਲੁਰੂ ਸਿਟੀ ਪੁਲਿਸ ਦੇ ਕਮਿਸ਼ਨਰ ਆਫ ਪੁਲਿਸ ਨੂੰ 30 ਨਵੰਬਰ ਨੂੰ ਉਨ੍ਹਾਂ ਦੇ ਅਧਿਕਾਰਤ ਈਮੇਲ ਐਡਰੈੱਸ ‘ਤੇ ਬੰਬ ਦੀ ਧਮਕੀ ਮਿਲੀ ਹੈ, ਜਿਸ ਵਿੱਚ ਕੇਮਪੇਗੌੜਾ ਇੰਟਰਨੈਸ਼ਨਲ ਏਅਰਪੋਰਟ ਅਤੇ ਬੈਂਗਲੁਰੂ ਸ਼ਹਿਰ ਦੇ ਵੱਖ-ਵੱਖ ਮਾਲਜ਼ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ‘ਮੋਹਿਤ ਕੁਮਾਰ’ ਨਾਮ ਦੇ ਇੱਕ ਈਮੇਲ ਤੋਂ
