ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਵਿਰੋਧ ਤੇਜ਼, ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ
ਬਿਊਰੋ ਰਿਪੋਰਟ (20 ਨਵੰਬਰ, 2025): ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਨੇ ਸੂਬਾ ਸਰਕਾਰ ਦੀਆਂ ਕਥਿਤ ਨੀਤੀਆਂ ਵਿਰੁੱਧ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ 8, 9 ਅਤੇ 10 ਦਸੰਬਰ ਨੂੰ ਤਿੰਨ ਦਿਨਾਂ ਦੀ ਪੂਰਨ ਹੜਤਾਲ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਸਮੇਤ ਪੀ.ਆਰ.ਟੀ.ਸੀ. ਚੇਅਰਮੈਨ ਦੀ ਰਿਹਾਇਸ਼ ’ਤੇ ਪੱਕਾ ਧਰਨਾ
