ਰਿਪੁਦਮਨ ਸਿੰਘ ਮਲਿਕ ਦੇ ਕਤਲ ਕੇਸ ‘ਚ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗੀ ਸਜ਼ਾ
- by Gurpreet Singh
- October 23, 2024
- 0 Comments
ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਟੈਨਰ ਫੌਕਸ ਤੇ ਜੋਸ ਲੋਪੇਜ਼ ਨੇ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿੱਚ ਮੰਨਿਆ ਕਿ ਮਲਿਕ ਨੂੰ ਮਾਰਨ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਗਏ ਸਨ।
ਜੈਪੁਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ, ਸਤਿਸੰਗ ‘ਚ ਜਾ ਰਹੇ 3 ਲੋਕਾਂ ਦੀ ਮੌਤ, 45 ਜ਼ਖਮੀ
- by Gurpreet Singh
- October 23, 2024
- 0 Comments
Jaipur-Delhi Highway Accident : ਜੈਪੁਰ-ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਬੁੱਧਵਾਰ ਸਵੇਰੇ ਇਕ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਬੱਸ ਇਕ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੱਸ ਚਾਲਕ ਸਮੇਤ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਹ ਹਾਦਸਾ ਸਵੇਰੇ 5 ਵਜੇ ਦੇ ਕਰੀਬ ਕੋਟਪੁਤਲੀ ਦੇ
ਕਪੂਰਥਲਾ ‘ਚ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ, ਜ਼ਮੀਨ ‘ਤੇ ਕਬਜ਼ਾ ਕਰਨ ਆਏ ਸੀ ਦੋਸ਼ੀ
- by Gurpreet Singh
- October 23, 2024
- 0 Comments
ਕਪੂਰਥਲਾ : ਦੇਰ ਸ਼ਾਮ ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰਥਲਾ ਪੁਲੀਸ ਨੇ ਰਤਨ ਸਿੰਘ ਪੁੱਤਰ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਆਈ ਵੱਡੀ ਖ਼ਬਰ, ਪੰਜ ਸਾਲ ਲਈ ਸਮਝੌਤਾ ਹੋਇਆ ਰੀਨਿਊ
- by Gurpreet Singh
- October 23, 2024
- 0 Comments
ਭਾਰਤ ਅਕੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਦਾ ਨਵੀਨੀਕਰਨ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਕਰਦਿਆਂ ਉਨ੍ਹਾਂ ਲਿਖਿਆ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਹਮੇਸ਼ਾ ਸਹੂਲਤਾਂ ਪ੍ਰਦਾਨ ਕਰੇਗੀ।”ਕਰਤਾਰਪੁਰ ਕੋਰੀਡੋਰ ਦਾ ਉਦਘਾਟਨ
ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸੂਬੇ ਭਰ ’ਚ ਬੱਸਾਂ ਰਹਿਣਗੀਆਂ ਬੰਦ
- by Gurpreet Singh
- October 23, 2024
- 0 Comments
Mohali : ਅੱਜ ਪੰਜਾਬ ’ਚ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਇੱਕ ਵਾਰ ਫਿਰ ਤੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਸਕਦਾ ਹੈ। ਜਿਸ ਨਾਲ ਲੋਕ ਸੋਚ ਸਮਝ ਕੇ ਹੀ ਘਰੋਂ ਬਾਹਰ ਨਿਕਲਣ। ਮਿਲੀ ਜਾਣਕਾਰੀ
ਦਿੱਲੀ ਦੀ ਜਾਮੀਆ ਯੂਨੀਵਰਸਿਟੀ ‘ਚ ਦੀਵਾਲੀ ਦੇ ਜਸ਼ਨ ਦੌਰਾਨ ਦੋ ਗੁੱਟਾਂ ‘ਚ ਝੜਪ
- by Gurpreet Singh
- October 23, 2024
- 0 Comments
ਦਿੱਲੀ ਦੀ ਜਾਮੀਆ ਯੂਨੀਵਰਸਿਟੀ ‘ਚ ਦੀਵਾਲੀ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਝੜਪ ਅਤੇ ਲੜਾਈ ਹੋ ਗਈ। ਇਹ ਝੜਪ ਕੈਂਪਸ ਦੇ ਗੇਟ ਨੰਬਰ 7 ਨੇੜੇ ਹੋਈ, ਜਿਸ ਕਾਰਨ ਤਿਉਹਾਰ ਦੌਰਾਨ ਹਫੜਾ-ਦਫੜੀ ਮਚ ਗਈ। ਜਾਮੀਆ ਮਿਲੀਆ ਇਸਲਾਮੀਆ ਵਿਖੇ ਦੀਵਾਲੀ ਦੇ ਜਸ਼ਨ ਦਾ ਆਯੋਜਨ ਕੀਤਾ ਗਿਆ, ਜਿੱਥੇ ਰਾਸ਼ਟਰੀ ਕਲਾ ਮੰਚ ਨੇ ‘ਜੋਤਿਰਮਯ
ਅੱਠੇ ਪਹਿਰ ਟਹਿਲ ਸੇਵਾ ਲਹਿਰ ਵੱਲੋਂ ਕੀਤਾ ਗਿਆ CM ਮਾਨ ਦਾ ਧੰਨਵਾਦ,ਬੇਅਦਬੀ ਮਾਮਲੇ ਚ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ
- by Gurpreet Singh
- October 23, 2024
- 0 Comments
ਚੰਡੀਗੜ੍ਹ : ਲੰਘੇ ਕੱਲ੍ਹ ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਬਲਾਤਕਾਰੀ ਸਾਧ ਰਾਮ ਰਹੀਮ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ
ਮੋਹਾਲੀ ‘ਚ ਗੈਂਗਸਟਰ ਸਮੇਤ ਦੋ ਬਦਮਾਸ਼ ਫੜੇ, ਚੋਰੀ ਦਾ ਮੋਟਰਸਾਈਕਲ, ਪਿਸਤੌਲ ਤੇ ਕਾਰਤੂਸ ਬਰਾਮਦ
- by Gurpreet Singh
- October 23, 2024
- 0 Comments
ਮੋਹਾਲੀ ਪੁਲਿਸ ਨੇ ਗੈਂਗਸਟਰ ਗਗਨਦੀਪ ਸਿੰਘ ਉਰਫ ਫੌਜੀ ਅਤੇ ਉਸ ਦੇ ਸਾਥੀ ਮਹੇਸ਼ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਚੋਰੀ ਦਾ ਮੋਟਰਸਾਈਕਲ, 2 ਨਾਜਾਇਜ਼ ਪਿਸਤੌਲ ਅਤੇ 22 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। 14 ਅਕਤੂਬਰ 2024 ਨੂੰ ਨਕਾਬਪੋਸ਼ ਨੌਜਵਾਨਾਂ
