SGPC ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ! ‘ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ’
- by Preet Kaur
- November 15, 2024
- 0 Comments
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ
ਕਿਸਾਨ-ਮਜ਼ਦੂਰਾਂ ਨੇ ਸ਼ੰਭੂ ਬਾਰਡਰ ’ਤੇ ਮਨਾਇਆ ਗੁਰਪੁਰਬ! ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣ ਦਾ ਲਿਆ ਅਹਿਦ
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਕਿਸਾਨ ਮਜਦੂਰ ਮੰਗਾਂ ਦੀ ਪ੍ਰਾਪਤੀ ਲਈ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਡਰਾਂ ਤੇ ਲਗਾਤਾਰ ਜਾਰੀ ਦਿੱਲੀ ਅੰਦੋਲਨ ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਉਪਰੰਤ ਅਰਦਾਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਟੇਕਿਆ ਮੱਥਾ
- by Gurpreet Singh
- November 15, 2024
- 0 Comments
Amritsar News : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ
CM ਨਾਇਬ ਸੈਣੀ ਦਾ ਪੰਜਾਬ ਦੇ ਵਿਰੋਧ ਨੂੰ ਲੈ ਕੇ ਵੱਡਾ ਬਿਆਨ, ‘ਚੰਡੀਗੜ੍ਹ ’ਤੇ ਹਰਿਆਣਾ ਦਾ ਵੀ ਹੱਕ’
- by Gurpreet Singh
- November 15, 2024
- 0 Comments
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ
ਮੋਹਾਲੀ ‘ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਵਿਧਾਇਕ ਕੁਲਵੰਤ ਸਿੰਘ, ਕਿਹਾ- ਜਲਦ ਹੀ ਫੜੇ ਜਾਣਗੇ ਦੋਸ਼ੀ
- by Gurpreet Singh
- November 15, 2024
- 0 Comments
ਮੁਹਾਲੀ ‘ਚ ਬੁੱਧਵਾਰ ਨੂੰ 17 ਸਾਲਾ ਦਮਨ ਦਮਨ ਦੀ ਪ੍ਰਵਾਸੀ ਨੌਜਵਾਨਾਂ ਵੱਲੋਂ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਦੇ ਨਾ ਫੜੇ ਜਾਣ ਕਾਰਨ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਕੱਲ੍ਹ ਯਾਨੀ ਵੀਰਵਾਰ ਤੋਂ ਲਾਸ਼ ਨੂੰ ਏਅਰਪੋਰਟ ਰੋਡ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ (15 ਨਵੰਬਰ) ਮੁਹਾਲੀ
ਪੰਜਾਬ ਰਾਜਪਾਲ ਨੂੰ ਮਿਲਿਆ ‘ਆਪ’ ਦੀ ਵਫ਼ਦ, ਚੰਡੀਗੜ੍ਹ ‘ਚ ਹਰਿਆਣਾ ਨੂੰ ਥਾਂ ਦੇਣ ਦਾ ਮਾਮਲਾ ਚੁੱਕਿਆ
- by Gurpreet Singh
- November 15, 2024
- 0 Comments
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਗਰਮ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ
ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ
- by Gurpreet Singh
- November 15, 2024
- 0 Comments
ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਹੁਣ ਆਨਲਾਈਨ ਮੋਡ ‘ਤੇ ਚੱਲਣਗੇ। ਵਧਦੇ ਪ੍ਰਦੂਸ਼ਣ ਕਾਰਨ ਮੁੱਖ ਮੰਤਰੀ ਆਤਿਸ਼ੀ (Chief Minister Atishi) ਨੇ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਦਿੱਲੀ
