Punjab

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 ਜ਼ਿਲ੍ਹਿਆਂ ਦੇ DC ਸਮੇਤ 34 ਅਫ਼ਸਰਾਂ ਦੇ ਤਬਾਦਲੇ, ਸੱਤ SP ਵੀ ਬਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਇੱਕ ਵਾਰ ਫੇਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀਸੀ) ਸਮੇਤ ਕੁੱਲ 34 ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ ਗੁਰਦਾਸਪੁਰ ਅਤੇ ਰਾਜੇਸ਼ ਤ੍ਰਿਪਾਠੀ

Read More
Punjab Religion

SGPC ਦੀ ਐਗਜ਼ੈਕਟਿਵ ਮੀਟਿੰਗ ’ਚ ਲਏ ਵੱਡੇ ਫੈਸਲੇ! ਰਾਜੋਆਣਾ ਦੀ ਫਾਂਸੀ ਮੁਆਫ਼ੀ ਬਾਰੇ ਆਖ਼ਰੀ ਦਾਅ ਖੇਡੇਗੀ ਸ਼੍ਰੋਮਣੀ ਕਮੇਟੀ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਅੱਜ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਵਿੱਚ ਪਿਛਲੇ ਦਿਨੀਂ ਫੌਤ ਹੋਏ ਕਮੇਟੀ ਦੇ ਮੁਲਾਜ਼ਮਾਂ ਨੂੰ ਮਾਲੀ ਸਹਾਇਤਾ ਤੇ ਨੌਕਰੀ ਦੇ ਨਾਲ-ਨਾਲ ਸਾਬਤ ਸੂਰਤ ਹਾਕੀ ਖਿਡਾਰੀ ਜਰਮਨਜੀਤ

Read More
Punjab

ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਖ਼ਾਸ ਸਲਾਹ

ਬਿਉਰੋ ਰਿਪੋਰਟ: ਆਜ਼ਾਦੀ ਦਿਹਾੜੇ ’ਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਕ ਵੀਡੀਓ ਪੋਸਟ ਸ਼ੇਅਰ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਨਸ਼ਿਆਂ ਦੀ ਅਲਾਮਤ ਦੂਰ ਕਰਨ ਦਾ ਅਹਿਦ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ

Read More
India

ਜੰਮੂ ਕਸ਼ਮਰੀ ਤੇ ਹਰਿਆਣਾ ‘ਚ ਚੋਣਾਂ ਦਾ ਐਲਾਨ

ਦਿੱਲੀ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ।  ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।  ਹਰਿਆਣਾ ‘ਚ 1 ਅਕਤੂਬਰ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਇੱਕ ਪੜਾਅ ‘ਚ ਵੋਟਿੰਗ ਹੋਵੇਗੀ। ਦੋਵਾਂ

Read More
Punjab

ਰਾਮ ਰਹੀਮ ਦੀ ਪੈਰੋਲ ‘ਤੇ ਉੱਠੇ ਸਵਾਲ: ਗਿਆਨੀ ਰਘਬੀਰ ਨੇ ਕਿਹਾ- ਹਰਿਆਣਾ ਚੋਣਾਂ ‘ਚ ਲਾਭ ਲਈ ਸਰਕਾਰ ਦੇ ਰਹੀ ਹੈ ਪੈਰੋਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫਰਲੋ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਿਆਣਾ ਚੋਣਾਂ ਲਈ ਬਲਾਤਕਾਰੀਆਂ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ ਪਰ ਇਹ ਕਿਹੋ ਜਿਹਾ ਇਨਸਾਫ ਹੈ ਜਿਸ ਕਾਰਨ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ

Read More
Punjab

ਹਾਈਕੋਰਟ ਦੀ ਫਟਕਾਰ ਪਿੱਛੋਂ ਮਾਨ ਸਰਕਾਰ ਨੇ 3 ਸੂਚਨਾ ਕਮਿਸ਼ਨਰ ਕੀਤੇ ਨਿਯੁਕਤ! RTI ਤਹਿਤ ਜਾਣਕਾਰੀ ਮਿਲਣ ’ਚ ਹੋ ਰਹੀ ਸੀ ਦੇਰੀ

ਬਿਉਰੋ ਰਿਪੋਰਟ – ਪੰਜਾਬ ਵਿੱਚ 10 ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀਆਂ ਨੂੰ ਲੈ ਕੇ ਹੋ ਰਹੀ ਦੇਰੀ ਦੀ ਵਜ੍ਹਾ ਕਰਕੇ ਵਿਰੋਧੀ ਧਿਰ ਵਾਰ-ਵਾਰ ਸਰਕਾਰ ਨੂੰ ਘੇਰ ਰਿਹਾ ਸੀ ਕਿਉਂਕਿ ਕਈ ਅਰਜ਼ੀਆਂ ਲੰਬਿਤ ਸਨ ਅਤੇ ਜਾਣਕਾਰੀ ਮਿਲਣ ਵਿੱਚ ਕਾਫੀ ਦੇਰੀ ਹੋ ਰਹੀ ਸੀ। ਸਿਰਫ ਮੁੱਖ ਸੂਚਨਾ ਕਮਿਸ਼ਨਰ ਦੀ ਨਿਯੁਕਤੀ ਹੋਈ ਸੀ। ਪਰ ਹੁਣ ਸੂਬਾ ਸਰਕਾਰ ਨੇ 10

Read More
India International Punjab

E-COMMERCE ਵੈੱਬਸਾਈਟ ਵੱਲੋਂ ਬੇਅਦਬੀ ! ਟੋਪੀ ‘ਤੇ ‘ਏਕ ਓਂਕਾਰ’ ਲਿਖ ਕੇ ਵੇਚੀ ਗਈ ! SGPC ਤੋਂ ਐਕਸ਼ਨ ਦੀ ਮੰਗ

ਬਿਉਰੋ ਰਿਪੋਰਟ – ਸਿੱਖ ਭਾਈਚਾਰੇ ਨਾਲ ਜੁੜੇ ਧਾਰਮਿਕ ਚਿੰਨ ਅਤੇ ਗੁਰਬਾਣੀ ਦੀ ਇਕ ਵਾਰ ਮੁੜ ਤੋਂ ਬੇਅਦਬੀ ਹੋਈ ਹੈ । E-COMMERCE ਨਾਲ ਜੁੜੀ ਇਕ ਵੈੱਬਸਾਈਟ ਨੇ ਕਮਾਈ ਦਾ ਧੰਦਾ ਕਰਨ ਲਈ ‘ਏਕ ਓਂਕਾਰ’ ਸ਼ਬਦ ਦੀ ਗਲਤ ਵਰਤੋਂ ਕੀਤੀ ਹੈ । ਨਾਇਕਾ ਨਾਂ ਦੀ ਵੈੱਬਸਾਈਟ ਵੱਲੋਂ 800 ਰੁਪਏ ਵਿੱਚ ਇਕ ਟੋਪੀ ਵੇਚੀ ਜਾ ਰਹੀ ਹੈ ਜਿਸ

Read More
Punjab

‘ਆਪ’ ਵਰਕਰ ਨੇ ਰਾਸ਼ਟਰੀ ਗਾਣ ਦਾ ਕੀਤਾ ਗਲਤ ਉਚਾਰਨ, ਹੁਣ ਵੀਡੀਓ ਸ਼ੇਅਰ ਕਰ ਦਿੱਤੀ ਸਫਾਈ

ਮੁਹਾਲੀ : ਲੰਘੇ ਕੱਲ੍ਹ ਆਜ਼ਾਦੀ ਦਿਹਾੜੇ ‘ਤੇ ਜਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ‘ਚ ਆਮ ਆਦਮੀ ਪਾਰਟੀ ਵੱਲੋਂ ਆਯੋਜਿਤ ਪ੍ਰੋਗਰਾਮ ‘ਚ ਇੱਕ ਵਰਕਰ ਨੇ ਰਾਸ਼ਟਰੀ ਗਾਣ ਦਾ ਗਲਤ ਅਤੇ ਅਧੂਰਾ ਉਚਾਰਨ ਕੀਤਾ, ਜੋ ਕਿ ਹੁਣ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਦੀਨਾਨਗਰ ਦੇ ਮਹਾਰਾਜ ਰਣਜੀਤ ਸਿੰਘ ਪਾਰਕ ‘ਚ ਆਜ਼ਾਦੀ ਦਿਹਾੜੇ ਦਾ ਪ੍ਰੋਗਰਾਮ

Read More
Punjab

ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਮੁਹਾਲੀ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦਿਆਂ 4 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ ਮੁਕਤਸਰ ਸਾਹਿਬ ਦੇ DC ਸ਼ਾਮਿਲ ਹਨ। ਦੱਸ ਦੇਈਏ ਕਿ IASਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, IAS ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, IAS ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ IAS

Read More
Punjab

ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਦਾ ਅੱਜ ਐਲਾਨ ! 3 ‘ਤੇ ਕਾਂਗਰਸ ਮਜ਼ਬੂਤ,1 ‘ਤੇ ਆਪ,2 ‘ਤੇ ਅਕਾਲੀ ਦਲ !

ਬਿਉਰੋ ਰਿਪੋਰਟ – ਭਾਰਤੀ ਚੋਣ ਕਮਿਸ਼ਨ 4 ਸੂਬੇ ਜੰਮੂ-ਕਸ਼ਮੀਰ,ਝਾਰਖੰਡ,ਮਹਾਰਾਸ਼ਟਰ ਅਤੇ ਹਰਿਆਣਾ ਦੇ ਨਾਲ ਅੱਜ ਪੰਜਾਬ ਦੀਆਂ 4 ਵਿਧਾਨਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਵੀ ਐਲਾਨ ਕਰ ਸਕਦਾ ਹੈ । ਲੋਕਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਆਪ ਦੇ 4 ਵਿਧਾਇਕ ਚੋਣ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਸਨ ਇਸੇ ਲਈ ਚਾਰ ਵਿਧਾਨਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦੀ ਨੌਬਤ

Read More