ਡੇਰਾ ਮੁੱਖੀ ਦੀ ਵਧ ਸਕਦੀਆਂ ਮੁਸ਼ਕਲਾਂ! ਸਰਕਾਰ ਨੇ ਦਿੱਤੀ ਮਨਜ਼ੂਰੀ
ਬਿਉਰੋ ਰਿਪੋਰਟ – ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਰਕਾਰ
