ਨਵੀਂ ਸਰਕਾਰ ਨੇ ਮੰਤਰੀਆਂ ਦੇ ਵਿਭਾਗਾਂ ‘ਚ ਕੀਤੀ ਵੰਡ!
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਹਰਿਆਣਾ (Haryana) ਵਿਚ ਭਾਜਪਾ (BJP) ਦੀ ਤੀਜੀ ਸਰਕਾਰ ਬਣਨ ਤੋਂ ਬਾਅਦ ਮੰਤਰੀ ਵਿਚ ਅਹੁਦਿਆਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਨੇ ਗ੍ਰਹਿ ਅਤੇ ਵਿੱਤ ਮੰਤਰਾਲੇ ਦੇ ਨਾਲ -ਨਾਲ ਆਬਕਾਰੀ ਤੇ ਕਰ, ਯੋਜਨਾਬੰਦੀ, ਟਾਊਨ ਐਂਡ ਕੰਟਰੀ ਪਲੈਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ,
ਵੱਡੇ ਬਦਮਾਸ਼ਾਂ ਦੇ ਗੁਰਗੇ ਕਾਬੂ! ਬਣਾ ਰਹੇ ਸੀ ਵੱਡੀ ਯੋਜਨਾ
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਮੋਗਾ ਪੁਲਿਸ (Moga Police) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬੰਬੀਹਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮੋਗਾ ਪੁਲਿਸ ਨੇ ਬੰਬੀਹਾ ਗੈਂਗ ਨਾਲ ਜੁੜੇ ਵਿਦੇਸ਼ੀ ਮੂਲ ਦੇ ਲੱਕੀ ਪਟਿਆਲ ਦੇ ਇੱਕ ਸਾਥੀ ਨੂੰ 3 ਗੈਰ-ਕਾਨੂੰਨੀ ਹਥਿਆਰਾਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਦੇ 3
ਸਰਕਾਰ ਬਾਜ਼ ਆ ਜਾਵੇ ਨਹੀਂ ਤਾਂ ਮਹਿੰਗੇ ਪਹਿਣਗੇ ਕੰਮ! ਕਿਸਾਨ ਲੀਡਰ ਨੇ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਦਿੱਤੀ ਸਖਤ ਚੇਤਾਵਨੀ
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ 10 ਨਵੰਬਰ ਨੂੰ ਸੰਭੂ ਬਾਰਡਰ (Shambhu Border) ‘ਤੇ ਲੱਗੇ ਧਰਨੇ ‘ਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਜਥਾ ਸ਼ਾਮਲ ਹੋਵੇਗਾ, ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਮਾਲਵੇ ਦੇ ਜਥਾ ਮੋਰਚੇ ਵਿਚ ਗਿਆ ਹੋਇਆ ਹੈ ਅਤੇ ਮਾਲਵੇ ਤੋਂ ਇਕ
ਕਿਸਾਨਾਂ ਨੇ ਜਲੰਧਰ ’ਚ ਨੈਸ਼ਨਲ ਹਾਈਵੇ ਕੀਤਾ ਜਾਮ, ਆਮ ਲੋਕ ਪਰੇਸ਼ਾਨ
- by Gurpreet Singh
- October 21, 2024
- 0 Comments
ਜਲੰਧਰ : ਕਿਸਾਨਾਂ ਨੇ ਜਲੰਧਰ ਵਿਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਿਖਾਵਾਕਾਰੀਆਂ ਦੀ ਅਗਵਾਈ ਕਰ ਰਹੇ ਹਨ। ਇਹ ਕਿਸਾਨ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦੀ ਘਾਟ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੇ ਇਸ ਵਿਰੋਧ ਕਾਰਨ ਆਮ੍ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ
ਮਸਜਿਦ ਦੀ ਨਜਾਇਜ਼ ਉਸਾਰੀ ਤੋੜਨ ਦਾ ਕੰਮ ਸ਼ੁਰੂ!
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਵਿਚ ਸੰਜੋਲੀ ਮਸਜਿਦ ਦੇ ਨਜਾਇਜ਼ ਹਿੱਸੇ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਜੋਲੀ ਮਸਜਿਦ ਦੀਆਂ ਬਣੀਆਂ ਉੱਪਰਲੀਆਂ ਤਿੰਨ ਮੰਜ਼ਿਲਾਂ ਨੂੰ ਸ਼ਿਮਲਾ ਦੇ ਨਗਰ ਨਿਗਮ ਕਮਿਸ਼ਨਰ ਵੱਲੋਂ ਢਾਹੁਣ ਦੇ ਹੁਕਮ ਦਿੱਤੇ ਸਨ। ਕਮਿਸ਼ਨਰ ਵੱਲੋਂ ਸੰਜੋਲੀ ਮਸਜਿਦ
ਕੱਲ੍ਹ ਪੰਜਾਬ ਦੇ ਸਾਰੇ ਸਕੂਲਾਂ ‘ਚ ਹੋਵੇਗੀ ਮੈਗਾ PTM,ਮੰਤਰੀ ਤੇ ਵਿਧਾਇਕ ਕਰਨਗੇ ਸ਼ਿਰਕਤ
- by Gurpreet Singh
- October 21, 2024
- 0 Comments
ਚੰਡੀਗੜ੍ਹ : ਕੱਲ੍ਹ ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ (ਸੋਮਵਾਰ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
