ਜਗਦੀਸ਼ ਟਾਈਟਲਰ ਨੂੰ ਝਟਕਾ! ਹਾਈਕੋਰਟ ਨੇ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲ ਨੂੰ ਕਰਾਰਾ ਝਟਕਾ ਦਿੰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਕਤਲ ਦਾ ਕੇਸ ਜਾਰੀ ਰਹੇਗਾ। ਜਸਟਿਸ ਮਨੋਜ ਕੁਮਾਰ ਓਹਰੀ ਟਾਈਟਲਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ, ਜਿਸ ’ਚ ਉਸ ਨੇ ਦਿੱਲੀ ਦੀ ਅਦਾਲਤ ’ਚ
ਬਿੱਟੂ ਦੇ ਬਿਆਨ ’ਤੇ ਭੜਕੇ ਸਾਬਕਾ ਸੀਐਮ ਚੰਨੀ! ‘ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ, ਬਿੱਟੂ ਨਹੀਂ’
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਬਰਨਾਲਾ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਅਤੇ ਆਜ਼ਾਦ ਚੋਣ ਲੜਨ ਵਾਲੀ ਨੀਟੂ ਸ਼ਟਰਾਂਵਾਲਾ ਨਾਲ ਕਰ ਦਿੱਤੀ। ਜਦੋਂ ਇੱਕ ਪੱਤਰਕਾਰ ਨੇ ਚੰਨੀ ਨੂੰ
VIDEO- ਅੱਜ ਦੀਆਂ 7 ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 11, 2024
- 0 Comments
ਮੁਹਾਲੀ ’ਚ ਔਰਤ ਨਾਲ 3.60 ਲੱਖ ਦੀ ਠੱਗੀ! ਗੁਆਂਢਣ ਨੇ ਮੋਟੇ ਮੁਨਾਫੇ ਦਾ ਦਿੱਤਾ ਝਾਂਸਾ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਮੁਹਾਲੀ ਦੇ ਖਰੜ ਵਿੱਚ ਸਥਿਤ ਹੋਟਲ ਕਾਰੋਬਾਰ ’ਚ ਹਿੱਸੇਦਾਰੀ ਦੇ ਨਾਂ ’ਤੇ ਮੁਨਾਫ਼ੇ ਦਾ ਲਾਲਚ ਦੇ ਕੇ ਇੱਕ ਔਰਤ ਨੇ ਆਪਣੀ ਹੀ ਸਹੇਲੀ ਨਾਲ 3.60 ਲੱਖ ਰੁਪਏ ਦੀ ਠੱਗੀ ਮਾਰ ਲਈ। ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ’ਤੇ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਸੰਨੀ
ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ! ‘ਕਿਉਂ ਕਬਜ਼ੇ ਤੋਂ ਮੁਕਤ ਨਹੀਂ ਕਰਵਾਈ ਜ਼ਮੀਨ’ NHAI ਤੇ ਠੇਕੇਦਾਰਾਂ ਨੂੰ ਸੁਰੱਖਿਆ ਦੇਣ ਦੇ ਹੁਕਮ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਢਿੱਲ ਅਤੇ ਨਾਕਾਮੀ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਅਹਿਮ ਪ੍ਰਾਜੈਕਟਾਂ ਵਿੱਚ ਦੇਰੀ ਦਾ
ਪੰਨੂ ਨੇ ਰਾਮ ਮੰਦਰ ਉਡਾਉਣ ਦੀ ਦਿੱਤੀ ਧਮਕੀ! ਚੰਦਰ ਆਰਿਆ ਨੂੰ ਵੀ ਦਿੱਤੀ ਧਮਕੀ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ’ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਿਹਾ ਹੈ। ਪੰਨੂ ਨੇ ਕੈਨੇਡਾ ਵਿੱਚ ਭਾਰਤੀ
