Punjab

ਚੰਡੀਗੜ੍ਹ PGI ਵਿੱਚ ਡਾਕਟਰਾਂ ਦਾ ਪ੍ਰਦਰਸ਼ਨ: ਕੋਲਕਾਤਾ ਦੀ ਮਹਿਲਾ ਡਾਕਟਰ ਲਈ ਇਨਸਾਫ਼ ਦੀ ਕੀਤੀ ਮੰਗ

ਚੰਡੀਗੜ੍ਹ ਦੀਆਂ ਤਿੰਨ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32 (ਜੀਐਮਸੀਐਚ), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 (ਜੀਐਮਐਸਐਚ) ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ। ਜਿਸ ਕਾਰਨ ਅੱਜ ਚੰਡੀਗੜ੍ਹ ਪੀਜੀਆਈ ਵਿੱਚ ਓਪੀਡੀ ਲਈ ਨਵੇਂ ਕਾਰਡ ਨਹੀਂ ਬਣਾਏ ਜਾਣਗੇ। ਜੇਕਰ ਕੋਈ ਪੁਰਾਣਾ ਮਰੀਜ਼ ਫਾਲੋ-ਅੱਪ ਲਈ ਆਉਂਦਾ ਹੈ, ਤਾਂ ਉਸ ਨੂੰ ਸੀਨੀਅਰ ਡਾਕਟਰ ਅਤੇ

Read More
Punjab

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਨੂੰ ਕੀਤਾ ਵੱਡਾ ਹੁਕਮ, ਨਸ਼ਾ ਤਸਕਰੀ ਮਾਮਲੇ ਤੇ ਦਿਖਾਈ ਸਖਤੀ

ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨਸ਼ਾ ਤਸਕਰੀ ਨੂੰ ਲੈ ਕੇ ਸਖਤ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਨਸ਼ੇ ਨਾਲ ਸਬੰਧਿਤ ਮਾਮਲਿਆਂ ਵਿੱਚ ਤਸਕਰਾਂ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਸਖਤੀ ਦਿਖਾਈ ਹੈ। ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਪਿਛਲੇ 6 ਮਹੀਨਿਆਂ ਦੌਰਾਨ ਦਰਜ ਹੋਏ ਐਨ.ਡੀ.ਪੀ.ਐਸ ਮਾਮਲਿਆਂ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸ

Read More
Punjab

ਰਾਜਪਾਲ ਕਟਾਰੀਆ ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ!

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਨੇ ਸੂਬੇ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਲੈਣ ਲਈ ਐਨ.ਐਚ.ਏ.ਆਈ ਦੇ ਅਧਿਕਾਰੀਆਂ ਅਤੇ ਰੇਲਵੇ, ਹਵਾਈ ਅੱਡ ਦੀ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਦੇਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਮੁਕੰਮਲ

Read More
Punjab

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦੀ ਤਿਆਰੀ! CM ਮਾਨ ਨੇ ਸੱਦੀ ਕੈਬਨਿਟ ਮੀਟਿੰਗ

ਬਿਉਰੋ ਰਿਪੋਰਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 14 ਅਗਸਤ ਦਿਨ ਬੁੱਧਵਾਰ ਨੂੰ ਬੁਲਾਈ ਜਾ ਰਹੀ ਹੈ। ਬਜਟ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਇਹ ਕਿਆਸ ਲਾਏ ਜਾ ਰਹੇ ਹਨ ਕਿ ਮਾਨਸੂਨ ਸੈਸ਼ਨ ਜਲਦੀ ਹੀ ਬੁਲਾਇਆ ਜਾ ਸਕਦਾ ਹੈ। ਇਸ ਬੈਠਕ ਵਿੱਚ ਕੈਬਨਿਟ

Read More
Punjab

ਸਰਕਾਰੀ ਕਾਲਜਾਂ ਦੇ ਨਿੱਜੀਕਰਨ ’ਤੇ ਪੰਜਾਬ NSUI ਦੇ ਪ੍ਰਧਾਨ ਵੱਲੋਂ ਪੂਰੇ ਪੰਜਾਬ ’ਚ ਧਰਨੇ ਲਾਉਣ ਦੀ ਚੇਤਾਵਨੀ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗਰਾਂਟ ਕਮਿਸ਼ਨ ਦੀ ਮਦਦ ਨਾਲ ਆਟੋਨੋਮਸ ਕਾਲੇਜ ਦੇ ਰੂਪ ਵਿੱਚ ਅਪਗਰੇਡ ਕਰਨ ਦੇ ਲਈ 8 ਸਰਕਾਰੀ ਕਾਲਜ਼ਾਂ ਦੀ ਪਛਾਣ ਕੀਤੀ ਹੈ। 8 ਕਾਲਜਾਂ ਨੂੰ ਖ਼ੁਦਮੁਖਤਿਆਰ ਕਾਲਜ ਬਣਾਉਣ ਦੇ ਵਿਰੋਧ ਵਿੱਚ NSUI ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਸਮੇਤ ਮੁਹਾਲੀ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ-ਪੱਤਰ ਸੌਂਪਿਆ ਹੈ।

Read More
Khetibadi Punjab

ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਕਿਸਾਨਾਂ ਨੂੰ ਵੱਡੀ ਰਾਹਤ! ਸੁਪਰੀਮ ਕੋਰਟ ਨੇ ਜਾਂਚ ਕਮੇਟੀ ਸਬੰਧੀ ਹਰਿਆਣਾ ਸਰਕਾਰ ਦੀ ਪਟੀਸ਼ਨ ਠੁਕਰਾਈ

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਅੱਜ ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾਉਣ ਵਾਲੀ ਹਰਿਆਣਾ ਰਾਜ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਦਲੀਲ ਨੂੰ ਗ਼ਲਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਕਿ

Read More