International

ਪੂਰਬੀ ਕਿਊਬਾ ਵਿਚ ਆਇਆ 6.8 ਤੀਬਰਤਾ ਦਾ ਭੂਚਾਲ, ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ

ਕਿਊਬਾ : ਕੈਰੇਬੀਅਨ ਸਾਗਰ ‘ਚ ਸਥਿਤ ਕਿਊਬਾ ਟਾਪੂ ‘ਚ ਤੂਫਾਨ ਅਤੇ ਬਲੈਕਆਊਟ ਤੋਂ ਬਾਅਦ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.8 ਸੀ। । ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਸੈਂਟੀਆਗੋ ਡੀ ਕਿਊਬਾ ਅਤੇ ਆਸਪਾਸ ਦੇ ਪੇਂਡੂ ਖੇਤਰਾਂ ਦੀਆਂ ਇਮਾਰਤਾਂ ਹਿੱਲ ਗਈਆਂ। ਘਟਨਾ ‘ਤੇ ਕਿਊਬਾ ਦੇ ਰਾਸ਼ਟਰਪਤੀ

Read More
Punjab

ਪ੍ਰਿੰਕਲ ਫਾਇਰਿੰਗ ਮਾਮਲੇ ‘ਚ ਨਵਾਂ ਖੁਲਾਸਾ: 10 ਦਿਨ ਪਹਿਲਾਂ ਯੂਪੀ ਤੋਂ ਮੰਗਵਾਏ ਗਏ ਸੀ ਹਥਿਆਰ

ਲੁਧਿਆਣਾ ‘ਚ ਜੁੱਤੀ ਕਾਰੋਬਾਰੀ ਪ੍ਰਿੰਕਲ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਨਵੇਂ ਖੁਲਾਸੇ ਹੋਏ ਹਨ। ਗੈਂਗਸਟਰ ਰਿਸ਼ਭ ਬੈਨੀਪਾਲ ਉਰਫ਼ ਨਾਨੂ ਨੇ ਘਟਨਾ ਤੋਂ 10 ਦਿਨ ਪਹਿਲਾਂ ਯੂਪੀ ਤੋਂ 3 ਤੋਂ 4 ਹਥਿਆਰ ਮੰਗਵਾਏ ਸਨ। ਸ਼ੂਟਰ ਫਰੈਸ਼ਰ ਸੀ। ਇਸ ਲਈ ਘਟਨਾ ਤੋਂ ਇਕ ਦਿਨ ਪਹਿਲਾਂ ਰਾਤ ਨੂੰ ਉਸ ਨੂੰ ਬਰਾਊਨ ਰੋਡ ‘ਤੇ ਇਕ ਹੋਟਲ ਵਿਚ ਰੱਖਿਆ

Read More
India International Manoranjan

ਅਦਾਕਾਰ ਮਿਥੁਨ ਚੱਕਰਵਰਤੀ ਨੂੰ ਮਿਲੀ ਧਮਕੀ, ਪਾਕਿਸਤਾਨ ਦੇ ਡਾਨ ਸ਼ਹਿਜ਼ਾਦ ਭੱਟੀ ਨੇ 10-15 ਦਿਨਾਂ ‘ਚ ਮੁਆਫੀ ਮੰਗਣ ਦੀ ਦਿੱਤੀ ਨਸੀਹਤ

ਮੁੰਬਈ : ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਤੋਂ ਬਾਅਦ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਵੀ ਧਮਕੀਆਂ ਮਿਲੀਆਂ ਹਨ। ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਕੋਲਕਾਤਾ ਦੇ ਦੁਬਈ ਤੋਂ ਮਿਥੁਨ ਚੱਕਰਵਰਤੀ ਨੂੰ ਧਮਕੀ ਦਿੱਤੀ ਹੈ ਅਤੇ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ। ਮਿਥੁਨ ਚੱਕਰਵਰਤੀ ਨੇ ਪਿਛਲੇ ਮਹੀਨੇ ਪਾਰਟੀ ਦੇ ਇੱਕ ਸਮਾਗਮ ਵਿੱਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦਿੱਤਾ

Read More
Punjab

ਪੰਜਾਬ ਦੀ ਹਵਾ ਹੋਈ ਜ਼ਹਿਰੀਲੀ; ਮੰਡੀ ਗੋਬਿੰਦਗੜ੍ਹ, ਜਲੰਧਰ ਅਤੇ ਅੰਮ੍ਰਿਤਸਰ ’ਚ AQI ਖ਼ਤਰਨਾਕ ਪੱਧਰ ’ਤੇ ਪੁੱਜਾ

ਮੁਹਾਲੀ : ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸਥਿਤੀ ਦਿੱਲੀ ਨਾਲੋਂ ਵੀ ਗੰਭੀਰ ਹੋ ਗਈ ਹੈ। ਚੰਡੀਗੜ੍ਹ ਦਾ AQI ਸੋਮਵਾਰ ਸਵੇਰੇ 5 ਵਜੇ 341 ਦਰਜ ਕੀਤਾ ਗਿਆ। ਭਾਵੇਂ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ

Read More
Punjab

ਫ਼ਿਰੋਜ਼ਪੁਰ ’ਚ ਵਿਦਾਈ ਸਮੇਂ ਲਾੜੀ ਦੇ ਵੱਜੀ ਗੋਲ਼ੀ! ਹਾਲਤ ਗੰਭੀਰ; ਮੁੱਖ ਮੰਤਰੀ ਨੇ ਜਤਾਇਆ ਦੁੱਖ

ਬਿਉਰੋ ਰਿਪੋਰਟ: ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਵਿਆਹ ਸਮਾਗਮ ਵਿੱਛ ਜਦੋਂ ਲੜਕੀ ਦਾ ਵਿਦਾਈ ਹੋਣ ਜਾ ਰਹੀ ਸੀ ਤਾਂ ਕਿਸੇ ਨੇ ਗੋਲ਼ੀ ਚਲਾ ਦਿੱਤੀ, ਜੋ ਲਾੜੀ ਦੇ ਮੱਥੇ ’ਤੇ ਜਾ ਵੱਜੀ। ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ

Read More
Punjab Religion

ਬਟਾਲਾ ਦੇ ਸ਼੍ਰੀ ਅਚਲੇਸ਼ਵਰ ਧਾਮ ਮੇਲੇ ਦੇ ਪਹਿਲੇ ਦਿਨ ਪਵਿੱਤਰ ਸਰੋਵਰ ’ਚ ਮਰੀਆਂ ਮੱਛੀਆਂ! ਪੁਲਿਸ ਪ੍ਰਸ਼ਾਸਨ ’ਚ ਦਹਿਸ਼ਤ

ਬਿਉਰੋ ਰਿਪੋਰਟ: ਬਟਾਲਾ ਵਿਖੇ ਮਸ਼ਹੂਰ ਸ਼੍ਰੀ ਅਚਲੇਸ਼ਵਰ ਧਾਮ ਦਾ ਸਾਲਾਨਾ ਨਵਮੀ-ਦਸਵਾਂ ਮੇਲਾ ਮਨਾਇਆ ਜਾ ਰਿਹਾ ਹੈ। ਭਗਵਾਨ ਸ਼ਿਵ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ-ਛੋਹ ਪ੍ਰਾਪਤ ਧਰਤੀ ਕਾਰਨ ਇਸ ਮੰਦਰ ਦੇ ਸਰੋਵਰ ਵਿੱਚ ਇਸ਼ਨਾਨ ਦਾ ਬਹੁਤ ਮਹੱਤਵ ਹੈ ਪਰ ਮੇਲੇ ਦੇ ਪਹਿਲੇ ਹੀ ਦਿਨ, ਪਵਿੱਤਰ ਸਰੋਵਰ ਦੀਆਂ ਸਾਰੀਆਂ ਮੱਛੀਆਂ ਮਰਨ ਦੀ ਘਟਨਾ ਨੇ ਹਲਚਲ

Read More
Punjab

ਮੁਹਾਲੀ ’ਚ ਸੜਕਾਂ ’ਤੇ ਲੱਗ ਰਹੇ ਕੈਮਰੇ ਚੋਰੀ ਕਰਨ ਵਾਲੇ ਕਾਬੂ! 16 ਥਾਵਾਂ ਤੋਂ ਬੈਟਰੀਆਂ ਤੇ ਕੈਮਰੇ ਹੋਏ ਚੋਰੀ

ਬਿਉਰੋ ਰਿਪੋਰਟ: ਮੁਹਾਲੀ ਸ਼ਹਿਰ ਦੀਆਂ ਸੜਕਾਂ ’ਤੇ ਲੋਕਾਂ ਦੇ ਸਫ਼ਰ ਨੂੰ ਸੁਰੱਖਿਅਤ ਬਣਾਉਣ ਅਤੇ ਅਪਰਾਧਾਂ ਨੂੰ ਨੱਥ ਪਾਉਣ ਲਈ ਪ੍ਰਸ਼ਾਸਨ ਵੱਲੋਂ ਸਿਟੀ ਸਰਵੀਲੈਂਸ ਅਤੇ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ ਲਗਾਇਆ ਜਾ ਰਿਹਾ ਹੈ। ਪਰ ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੋਰਾਂ ਨੇ ਕੈਮਰੇ ਅਤੇ ਬੈਟਰੀਆਂ ਚੋਰੀ ਕਰ ਲਈਆਂ ਸਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ

Read More
India Punjab

ਸੁਖਜਿੰਦਰ ਰੰਧਾਵਾ ਦਾ ਅਰਵਿੰਦ ਕੇਜਰੀਵਾਲ ਨੂੰ ਨੋਟਿਸ! ‘ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’

ਬਿਉਰੋ ਰਿਪੋਰਟ: ਸੀਨੀਅਰ ਕਾਂਗਰਸ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਰੰਧਾਵਾ ਦੇ ਵਕੀਲ ਗੁਰਮੁਖ ਸਿੰਘ ਰੰਧਾਵਾ ਰਾਹੀਂ ਭੇਜੇ ਇਸ ਨੋਟਿਸ ਵਿੱਚ ਕੇਜਰੀਵਾਲ ਤੋਂ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਮੰਗੀ ਗਈ ਹੈ। ਇਹ

Read More