India Punjab

ਸਿਰਸਾ ‘ਚ ਨਾਮਧਾਰੀ ਡੇਰੇ ਦੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ! ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਚਲਾਏ

ਹਰਿਆਣਾ (Haryana) ਦੇ ਸਿਰਸਾ (Sirsa) ਵਿੱਚ ਕੱਲ੍ਹ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਭਾਈਚਾਰੇ ਦੇ ਗੁੱਟਾਂ ਵਿੱਚ ਹਿੰਸਕ ਝੜਪ ਹੋਈ ਹੈ। ਦੋਵੇਂ ਗੁੱਟਾਂ ਨੇ ਇੱਕ ਦੂਜੇ ‘ਤੇ ਗੋਲੀਆਂ ਵੀ ਚਲਾਇਆਂ ਹਨ। ਇਸ ਗੋਲੀਬਾਰੀ ਵਿੱਚ 8 ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਵੱਲੋਂ ਇਸ ਘਟਨਾ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮਿਲਣ ਤੋਂ ਬਾਅਦ

Read More
Punjab

ਹਿੰਦੂ ਆਗੂ ਵਿਕਾਸ ਬੱਗਾ ਕਤਲਕਾਂਡ ’ਚ ਵਾਂਟੇਡ ਮੁਲਜ਼ਮ ਗ੍ਰਿਫਤਾਰ! ਸਾਥੀ ਦੀ ਭਾਲ ਕਰ ਰਹੀ ਹੈ ਪੁਲਿਸ

ਬਿਉਰੋ ਰਿਪੋਰਟ: ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਟੀਮ ਨੇ ਪੰਜਾਬ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੀ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਮੁਕੁਲ ਮਿਸ਼ਰਾ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ

Read More
India

ਹਾਈਕੋਰਟ ਦੇ ਹੁਕਮਾਂ ਵਿਰੁਧ ਕੇਜਰੀਵਾਲ ਸੁਪਰੀਮ ਕੋਰਟ ਪੁੱਜੇ!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਹੈ। ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਹਾਈ ਕੋਰਟ ਦੇ ਹੁਕਮਾਂ ਖਿਲਾਫ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚਣੌਤੀ

Read More
Punjab

ਵਿਕਾਸ ਬੱਗਾ ਕਤਲ ਮਾਮਲੇ ‘ਚ ਪੁਲਿਸ ਦੇ ਹੱਥ ਲੱਗਾ ਭਗੌੜਾ!

ਪੰਜਾਬ ਦੇ ਡੀਜੀਪੀ ਗੌਰਵ ਯਾਦਵ (Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਭਗੌੜੇ ਚੱਲ ਰਹੇ ਮੁਕੁਲ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸਾਂਝੇ ਤੌਰ ‘ਤੇ ਚਲਾਏ ਅਪਰੇਸ਼ਨ ਵਿੱਚ

Read More
India Khetibadi Punjab

ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਪੰਜਾਬ ਤੇ ਹਰਿਆਣਾ ਨੂੰ ਵੱਡੇ ਨਿਰਦੇਸ਼! ‘ਨੈਸ਼ਨਲ ਹਾਈਵੇਅ ਪਾਰਕਿੰਗ ਏਰੀਆ ਨਹੀਂ!’

ਬਿਉਰੋ ਰਿਪੋਰਟ – ਸ਼ੰਭੂ ਬਾਰਡਰ (Shambu Border) ਨੂੰ ਲੈ ਕੇ ਸੁਪਰੀਮ ਕੋਰਟ (Supream court) ਦਾ ਵੱਡਾ ਆਦੇਸ਼ ਆਇਆ ਹੈ। ਅਦਾਲਤ ਨੇ ਕਿਹਾ ਬਾਰਡਰ ਨੂੰ ਅੰਸ਼ਕ ਰੂਪ ਤੇ ਖੋਲ੍ਹਿਆ ਜਾਵੇ ਤਾਂ ਕਿ ਐਂਬੂਲੈਂਸ, ਵਿਦਿਆਰਥੀਆਂ ਅਤੇ ਜ਼ਰੂਰੀ ਸੇਵਾਵਾਂ ਨੂੰ ਕੋਈ ਮੁਸ਼ਕਲਾਂ ਨਾ ਆਵਉਣ। ਇਸ ਦੇ ਲਈ ਸੁਪਰੀਮ ਕੋਰਟਨ ਨੇ ਅੰਬਾਲਾ, ਪਟਿਆਲਾ ਦੇ SSPs ਅਤੇ ਡਿਪਟੀ ਕਮਿਸ਼ਨਰਾਂ ਨੂੰ

Read More
India Sports

CAS ਦੇ ਨਵੇਂ ਫੈਸਲੇ ਨੇ ਵਿਨੇਸ਼ ਫੋਗਾਟ ਨੂੰ ਮੈਡਲ ਮਿਲਣ ਦੀ ਜਗਾਈ ਉਮੀਦ

ਬਿਉਰੋ ਰਿਪੋਰਟ – ਕੋਰਟ ਆਫ ਆਰਬੀਟ੍ਰੇਸ਼ਨ ਫਾਰ ਸਪੋਰਟਸ (CAS) ਦੇ ਇਕ ਫੈਸਲੇ ਨੇ ਵਿਨੇਸ਼ ਫੋਗਾਟ (VINESH PHOGAT) ਦੀ ਮੈਡਲ ਮਿਲਣ ਦੀ ਉਮੀਦ ਨੂੰ ਜਗਾ ਦਿੱਤਾ ਹੈ। ਦਰਅਸਲ ਅਮਰੀਕਾ ਦੀ ਜੌਰਡਨ ਚਿਲੀਜ਼ ਨੇ ਪੈਰਿਸ ਓਲੰਪਿਕ ਦੇ ਮਹਿਲਾ ਆਰਟਿਸਟਿਕ ਜਿਮਨਾਸਟਿਕ ਫਲੋਰ ਖੇਡ ਵਿੱਚ 13.766 ਅੰਕਾਂ ਨਾਲ ਕਾਂਸੀ ਦਾ ਤਗਮਾ ਜਿੱਤਿਆ। ਰੋਮਾਨੀਆ ਦੀ ਅਨਾ ਬਾਰਬੋਸੂ 13.700 ਅੰਕਾਂ ਨਾਲ

Read More
Punjab

ਸਾਬਕਾ ਮੰਤਰੀ ਆਸ਼ੂ ਨੂੰ 14 ਦਿਨਾਂ ਲਈ ਜ਼ੂਡੀਸ਼ੀਅਲ ਹਿਰਾਸਤ ਚ ਭੇਜਿਆ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹਾਲਾਂਕਿ ਕਿਹਾ ਜਾ ਰਿਹਾ ਸੀ ਕਿ ਈਡੀ ਅਦਾਲਤ ‘ਚ ਸਬੂਤ

Read More
Punjab

ਪੰਜਾਬ ‘ਚ MBBS ਦੀ ਪੜ੍ਹਾਈ ਹੋਈ ਮਹਿੰਗੀ!

ਪੰਜਾਬ ਵਿੱਚ ਹੁਣ ਡਾਕਟਰੀ ਦੀ ਪੜ੍ਹਾਈ ਮਹਿੰਗੀ ਹੋ ਗਈ ਹੈ। ਇਸ ਵਿੱਚ 5 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਮੈਡੀਕਲ ਸਿੱਖਿਆ (Medical Education) ਅਤੇ ਖੋਜ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ MBBS ਕੋਰਸ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਨੂੰ ਲੈ ਕੇ ਬਕਾਇਦਾ ਤੌਰ ‘ਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ

Read More
Punjab

ਭਿਆਨਕ ਸੜਕ ਹਾਦਸੇ ’ਚ ਪਿਓ-ਪੁੱਤਰ ਦੀ ਮੌਤ! ਮੋਟਰ ਸਾਈਕਲ ਨੂੰ ਕਾਰ ਨੇ ਮਾਰੀ ਟੱਕਰ

ਮੋਗਾ: ਜ਼ਿਲ੍ਹਾ ਮੋਗਾ ਦੇ ਬੁੱਗੀਪੁਰਾ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਪਿਓ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਆ ਰਹੇ

Read More