ਗੁਰਦਾਸਪੁਰ ਵਿੱਚ ਵੱਡੀ ਵਾਰਦਾਤ! ਜਵੈਲਰ ਦੇ ਘਰ 3 ਕਰੋੜ ਦੀ ਵੱਡੀ ਲੁੱਟ
ਬਿਊਰੋ ਰਿਪੋਰਟ (5 ਮਾਰਚ, 2026): ਗੁਰਦਾਸਪੁਰ ਦੇ ਜੇਲ੍ਹ ਰੋਡ ਸਥਿਤ 5 ਨੰਬਰ ਸਕੀਮ ਇਲਾਕੇ ਵਿੱਚ ਅੱਜ ਸਵੇਰੇ ਕਰੀਬ 8 ਵਜੇ ਹਥਿਆਰਬੰਦ ਲੁਟੇਰਿਆਂ ਨੇ ਜਵੈਲਰ ਵਰੁਣ ਮਹਾਜਨ ਦੇ ਘਰ ਨੂੰ ਨਿਸ਼ਾਨਾ ਬਣਾਇਆ। ਲੁਟੇਰੇ ਘਰ ਵਿੱਚੋਂ ਕਰੀਬ 3 ਕਰੋੜ ਰੁਪਏ ਦੀ ਨਕਦੀ ਅਤੇ ਕੀਮਤੀ ਗਹਿਣੇ ਲੈ ਕੇ ਫਰਾਰ ਹੋ ਗਏ ਹਨ। ਵਰੁਣ ਮਹਾਜਨ ਦੀ ਪਤਨੀ ਨੇਹਾ ਮਹਾਜਨ
