ਕੇਂਦਰ ਸਰਕਾਰ ਨੇ ਪੰਜਾਬ ਦੇ ਇਸ ਸ਼ਹਿਰ ਨੂੰ ਦਿੱਤਾ ਵੱਡਾ ਤੋਹਫਾ! ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਕੇਂਦਰ ਸਰਕਾਰ (Centre Government) ਵੱਲੋਂ ਪਟਿਆਲਾ ਸ਼ਹਿਰ (Patiala City) ਨੂੰ ਵੱਡੀ ਸੌਗਾਤ ਦਿੰਦਿਆਂ ਉੱਤਰੀ ਪਟਿਆਲਾ ਬਾਈਪਾਸ ਪ੍ਰਾਜੈਕਟ (Patiala Bypass Project) ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ। ਇਸ ਸਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਦੱਸਣਾ
ਜਥੇਦਾਰ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਵਾਪਸ ਲਿਆ! 2 ਵੱਡੇ ਬਿਆਨ ਵੀ ਦਿੱਤੇ
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਵਲਟੋਹਾ ਵਿਵਾਦ ਵਿਚਾਲੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਨੇ ਕਿਹਾ ਮੈਨੂੰ ਜਥੇਦਾਰ ਸ੍ਰੀ ਅਕਾਲ ਤਖਤ ਵੱਲੋਂ ਅਸਤੀਫ਼ਾ ਵਾਪਸ ਲੈਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿੰਨਾਂ ਚਿਰ ਅਕਾਲ ਪੁਰਖ ਸੇਵਾ ਲਏਗਾ, ਸੇਵਾ ਕਰਦਾ ਰਹਾਂਗਾ। ਉਨ੍ਹਾਂ ਨੇ ਇਸ ਮੁਸ਼ਕਿਲ ਘੜੀ ਸਾਰੀਆਂ ਜਥੇਬੰਦੀਆਂ ਦੇ ਵੱਲੋਂ ਮਿਲੇ
ਭਾਰਤੀਆਂ ਨੂੰ ਦੁਬਈ ਜਾਣ ਲਈ ਹੁਣ ਵੀਜ਼ੇ ਦੀ ਨਹੀਂ ਲੋੜ!
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਦੁਬਈ ਅਤੇ ਯੂਏਈ (Dubai and UAE) ਅਤੇ ਇਸ ਦੇ ਸ਼ਹਿਰਾਂ ਵਿਚ ਘੁੰਮਣ ਫਿਰਨ ਲਈ ਹੁਣ ਭਾਰਤੀ ਨਾਗਰਿਕਾਂ (Indian Resident) ਨੂੰ ਯਾਤਰੀ ਵੀਜ਼ਾ (Visitor Visa) ਲੈਣ ਲਈ ਜ਼ਿਆਦਾ ਹੱਥ ਪੈਰ ਨਹੀਂ ਮਾਰਨੇ ਪੈਣਗੇ। ਕਿਉਂਕਿ ਭਾਰਤੀ ਨਾਗਰਿਕਾਂ ਨੂੰ ਹੁਣ ਆਨ-ਅਰਾਈਵਲ ਵੀਜ਼ਾ ਦੀ ਸਹੂਲਤ ਮਿਲੇਗੀ। ਇਸ ਸਬੰਧੀ ਸੰਯੁਕਤ ਅਰਬ ਅਮੀਰਾਤ ਵਿਚ ਭਾਰਤ ਦੇ ਹਾਈ ਕਮਿਸ਼ਨ
ਪੰਜਾਬ ਦੇ 72 ਅਧਿਆਪਕ ਸਿੱਖਿਆ ਲਈ ਵਿਦੇਸ਼ ਹੋਣਗੇ ਰਵਾਨਾ! ਮੁੱਖ ਮੰਤਰੀ ਨੇ ਦਿੱਤੀ ਵਧਾਈ
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਸਰਕਾਰੀ ਸਕੂਲਾਂ (Government Schools) ਦੇ 72 ਅਧਿਆਪਕਾਂ ਨੂੰ ਤਿੰਨ ਹਫਤਿਆਂ ਲਈ ਸਿਖਲਾਈ ਲਈ ਫਿਨਲੈਂਡ ਭੇਜਿਆ ਜਾ ਰਿਹਾ ਹੈ। ਇਸ ਮੌਕੇ ਦਿੱਲੀ ਦੇ ਪੰਜਾਬ ਭਵਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਨੂੰ ਵਧੀਆ ਪੜ੍ਹਾਈ ਦੇਣ ਦੇ ਲਈ ਟੀਚਰਾਂ ਨੂੰ
ਬਾਲ ਵਿਆਹ ਰੋਕਣ ਲਈ ਜਾਗਰੂਕਤਾ ਦੀ ਲੋੜ! ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਕੀਤੇ ਹੁਕਮ
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਸੁਪਰੀਮ ਕੋਰਟ (Supreme Court) ਨੇ ਬਾਲ ਵਿਆਹ (Child Marriage) ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਬਾਲ ਵਿਆਹ ਰੋਕੂ ਕਾਨੂੰਨ ਨੂੰ ਕਿਸੇ ਵੀ ਤਰ੍ਹਾਂ ਨਿੱਜੀ ਕਾਨੂੰਨ ਤਹਿਤ ਪਰੰਪਰਾਵਾਂ ਰਾਹੀਂ ਰੋਕਿਆ ਨਹੀਂ ਜਾ ਸਕਦਾ ਹੈ। ਦੱਸ ਦੇਈਏ ਕਿ ਇਕ ਐਨਜੀਓ ਵੱਲੋਂ ਦਾਇਰ ਕੀਤੀ ਗਈ ਪਟੀਸਨ ਵਿਚ ਕਿਹਾ ਸੀ ਕਿ ਸੂਬਾ ਪੱਧਰ
ਪ੍ਰਦਰਸ਼ਨ ਵਿਚਾਲੇ ਕਿਸਾਨ ਜਥੇਬੰਦੀਆਂ ਨੂੰ CM ਮਾਨ ਦੀ ਵੱਡੀ ਪੇਸ਼ਕਸ਼ ! ਕਿਸਾਨਾਂ ਨੇ ਵੀ ਕੀਤੀ ਮਨਜ਼ੂਰ
- by Khushwant Singh
- October 18, 2024
- 0 Comments
SKM ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਹੋਰ ਰਹੀ ਦੇਰੀ ਨੂੰ ਲੈਕੇ ਪ੍ਰਦਰਸ਼ਨ ਦਾ ਕੀਤਾ ਸੀ ਐਲਾਨ
ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਸੌਦਾ ਸਾਧ ਨੂੰ ਵੱਡਾ ਝਟਕਾ ! ਪੰਜਾਬ ਸਰਕਾਰ ਦੀ ਵੱਡੀ ਜਿੱਤ
- by Khushwant Singh
- October 18, 2024
- 0 Comments
ਸੁਪਰੀਮ ਕੋਰਟ ਨੇ ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਦੇ ਕੇਸਾਂ ਤੇ ਲੱਗੀ ਰੋਕ ਨੂੰ ਹਟਾ ਲਿਆ ਹੈ
ਪੰਜਾਬ ਦੇ ਲੋਕਾਂ ‘ਤੇ ਲੱਗਣਗੇ ਧੜਾਧੜ ਨਵੇਂ ਟੈਕਸ ! ਜੇਕਰ ਇਸ ਸਿਫ਼ਾਰਿਸ਼ ਨੂੰ ਦਿੱਤੀ ਮਨਜ਼ੂਰੀ
- by Khushwant Singh
- October 18, 2024
- 0 Comments
ਨਵੇਂ ਵਿੱਤ ਸਲਾਹਕਾਰ ਨੇ ਆੜ੍ਹਤੀਆਂ 'ਤੇ 18 ਫੀਸਦੀ ਸਰਵਿਸ ਟੈਕਸ ਲਗਾਉਣ ਦੀ ਮੰਗ ਕੀਤੀ ਹੈ
