Punjab

ਰਾਵੀ ਦਰਿਆ ‘ਚ ਵਧਿਆ ਪਾਣੀ, 7 ਪਿੰਡਾਂ ਤੋਂ ਜ਼ਿਲ੍ਹਾਂ ਪ੍ਰਸਾਸ਼ਨ ਤੋਂ ਹੋਏ ਅਲੱਗ

ਪੰਜਾਬ ਵਿੱਚ ਅੱਜ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਗੁਰਦਾਸਪੁਰ (Gurdaspur) ਦੇ ਮਕੋੜਾ ਪੱਤਨ (Makroa Pattan) ਦੇ 7 ਪਿੰਡਾਂ ਦਾ ਸੰਪਰਕ ਜ਼ਿਲ੍ਹਾਂ ਪ੍ਰਸਾਸ਼ਨ ਨਾਲੋਂ ਟੁੱਟ ਗਿਆ ਹੈ। ਪਹਾੜਾਂ ਵਿੱਚ ਭਾਰੀ ਮੀਂਹ ਪੈਣ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ

Read More
Punjab

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈ ਰਿਹਾ ਭਾਰੀ ਮੀਂਹ

ਮੁਹਾਲੀ : ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ। ਜਲੰਧਰ ‘ਚ ਅੱਜ ਕੁਝ ਘੰਟਿਆਂ ਦੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਹ ਮੀਂਹ ਕੁਝ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਸ਼ਹਿਰ ਵਿੱਚ ਕੁਝ ਘੰਟਿਆਂ ਦੀ ਬਾਰਿਸ਼ ਕਾਰਨ ਕਈ ਲੋਕਾਂ ਦੇ ਘਰਾਂ ਵਿੱਚ

Read More
Punjab

ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ

ਪੈਰਿਸ ਓਲੰਪਿਕ 2024 (Paris Olympic 2024) ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ

Read More
International

ਯੂਕਰੇਨ ਨੇ ਰੂਸ ‘ਚ ਹੁਣ ਤੱਕ ਦਾ ਕੀਤਾ ਸਭ ਤੋਂ ਵੱਡਾ ਹਮਲਾ!

ਰੂਸ ਅਤੇ ਯੂਕਰੇਨ (Russia and Ukraine war)  ਵਿਚਾਲੇ ਚੱਲ ਰਹੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਪਿਛਲੇ ਢਾਈ ਸਾਲ ਤੋਂ ਇਹ ਜੰਗ ਜਾਰੀ ਹੈ। ਯੂਕਰੇਨ ਨੇ ਹੁਣ ਰੂਸ ‘ਚ ਦਾਖਲ ਹੋ ਕੇ ਆਪਣੇ ਹਮਲੇ ਤੇਜ਼ ਕਰ ਦਿੱਤੇ ਹਨ। ਯੂਕਰੇਨ ਦੀ ਫੌਜ ਰੂਸੀ ਸਰਹੱਦ ਦੇ ਅੰਦਰ 10 ਕਿਲੋਮੀਟਰ ਤੱਕ ਪਹੁੰਚ ਗਈ ਹੈ। ਟਾਸ ਨਿਊਜ਼ ਏਜੰਸੀ

Read More
Punjab

ਗੁਰਦਾਸਪੁਰ ‘ਚ ਚੱਲਦੀ ਕਾਰ ‘ਚ ਲੱਗੀ ਅੱਗ

ਜ਼ਿਲ੍ਹਾ ਗੁਰਦਾਸਪੁਰ ਵਿੱਚ ਨੈਸ਼ਨਲ ਹਾਈਵੇਅ ’ਤੇ ਦੀਨਾਨਗਰ ਬਾਈਪਾਸ ’ਤੇ ਪਿੰਡ ਗਵਾਲੀਆਂ ਨੇੜੇ ਅਭੈ ਐਮਰਜਿੰਗ ਸਿਟੀ ਦੇ ਸਾਹਮਣੇ ਆ ਰਹੀ ਇੱਕ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਦੇਰ ਵਿੱਚ ਹੀ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਫਾਇਰ ਬ੍ਰਿਗੇਡ

Read More
Punjab Slider

ਮੈਡਲ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਭਾਰਤੀ ਹਾਕੀ ਟੀਮ ਵਿੱਚ

Read More
India Sports

ਓਲੰਪਿਕ ਤਮਗਾ ਜੇਤੂ ਸਰਬਜੋਤ ਨੇ ਠੁਕਰਾਈ ਸਰਕਾਰੀ ਨੌਕਰੀ: ਸੀ.ਐਮ ਸੈਣੀ ਨੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਦਾ ਅਹੁਦਾ ਕੀਤਾ ਸੀ ਪੇਸ਼ਕਸ਼

ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਬਜੋਤ ਨੇ ਮਨੂ ਭਾਕਰ ਨਾਲ ਮਿਲ ਕੇ ਪੈਰਿਸ ਓਲੰਪਿਕ ਵਿੱਚ 10 ਮੀਟਰ ਮਿਕਸਡ ਪਿਸਟਲ ਸ਼ੂਟਿੰਗ ਮੁਕਾਬਲੇ

Read More
India

ਅਨੰਤਨਾਗ ਤੋਂ ਬਾਅਦ ਕਿਸ਼ਤਵਾੜ ‘ਚ ਅੱਤਵਾਦੀ ਮੁਕਾਬਲਾ, ਗੋਲੀਬਾਰੀ ਜਾਰੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਬਾਅਦ ਐਤਵਾਰ (11 ਅਗਸਤ) ਨੂੰ ਕਿਸ਼ਤਵਾੜ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਿਸ਼ਤਵਾੜ ਜ਼ਿਲੇ ਦੇ ਜੰਗਲ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਕੁਝ ਦੇਰ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਫੌਜ, ਅਰਧ ਸੈਨਿਕ ਬਲ ਅਤੇ ਪੁਲਿਸ ਨੌਨੱਟਾ, ਨਾਗੇਨੀ ਪਯਾਸ

Read More