SC/ST ਰਾਖਵੇਂਕਰਨ ਵਿੱਚ ਲਾਗੂ ਨਹੀਂ ਹੋਵੇਗੀ ਕ੍ਰੀਮੀ ਲੇਅਰ! ਕੇਂਦਰ ਸਰਕਾਰ ਨੇ ਲਿਆ ਫੈਸਲਾ
- by Preet Kaur
- August 10, 2024
- 0 Comments
ਬਿਉਰੋ ਰਿਪੋਰਟ: ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ (SC/ST) ਲਈ ਰਾਖਵੇਂਕਰਨ ਵਿੱਚ ਕ੍ਰੀਮੀ ਲੇਅਰ ਲਾਗੂ ਨਹੀਂ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (9 ਅਗਸਤ) ਨੂੰ ਸੰਸਦ ਭਵਨ ਵਿੱਚ ਉਨ੍ਹਾਂ ਨੂੰ ਮਿਲਣ ਆਏ 100 ਦਲਿਤ ਸੰਸਦ ਮੈਂਬਰਾਂ ਨੂੰ ਇਹ ਭਰੋਸਾ ਦਿੱਤਾ। ਕੇਂਦਰ ਨੇ ਵੀ ਦੇਰ ਸ਼ਾਮ ਇਸ ਦਾ ਐਲਾਨ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ
ਫੌਜੀ ਜਵਾਨ ਦੀ ਸਿੱਕਮ ‘ਚ ਭੇਦਭਰੇ ਹਾਲਾਤਾਂ ਵਿੱਚ ਮੌਤ! 2 ਦਿਨ ਪਹਿਲਾਂ ਛੁੱਟੀ ਕੱਟ ਕੇ ਰੈਜੀਮੈਂਟ ਗਿਆ ਸੀ
- by Manpreet Singh
- August 10, 2024
- 0 Comments
ਬਿਉਰੋ ਰਿਪੋਰਟ – ਸੁਨਾਮ ਦੇ ਫੌਜੀ (Army) ਨੂੰ ਲੈਕੇ ਮਾੜੀ ਖ਼ਬਰ ਸਾਹਮਣੇ ਆਈ ਹੈ। ਡਿਊਟੀ ਦੇ ਦੌਰਾਨ ਉਸ ਦੀ ਮੌਤ ਹੋ ਗਈ ਹੈ, 2 ਦਿਨ ਪਹਿਲਾਂ ਹੀ ਉਹ ਛੱਟੀ ਤੋਂ ਵਾਪਸ ਫੌਜ ਵਿੱਚ ਗਿਆ ਸੀ। ਪਰਿਵਾਰ ਨੂੰ ਹਣ ਤੱਕ ਗੁਰਵੀਰ ਸਿੰਘ ਦੀ ਮੌਤ ਦੇ ਕਾਰਨਾਂ ਬਾਰੇ ਫੌਜ ਵੱਲੋਂ ਕੋਈ ਠੋਸ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ
ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ
- by Gurpreet Singh
- August 10, 2024
- 0 Comments
ਚੰਡੀਗੜ੍ਹ : ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਪੱਤਰ ਲਿਖਿਆ ਹੈ। ਇਸ ਦੌਰਾਨ ਉਹਨਾਂ ਨੇ NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਕੇਂਦਰੀ ਰੋਡ ਟਰਾਂਸਪੋਰਟ ਮੰਤਰੀ
ਪੰਜਾਬ ਪੁਲਿਸ ਨੇ 487 ਕਿਲੋ ਡਰੱਗ ਦੇ ਵੱਡੇ ਸਰਗਨਾਂ ਸਿਮਰਨਜੋਤ ਨੂੰ ਵਿਦੇਸ਼ ਤੋਂ ਗ੍ਰਿਫਤਾਰ ਕੀਤਾ ! ਜਰਮਨੀ ਪੁਲਿਸ ਵੀ ਕਰ ਰਹੀ ਸੀ ਤਲਾਸ਼
- by Khushwant Singh
- August 10, 2024
- 0 Comments
ਸਿਮਰਨਜੋਤ ਸੰਧੂ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਭਾਰਤ ਵਿੱਚ 300 ਕਿਲੋ ਹੈਰੋਈਨ ਸਮੱਗਲਿੰਗ ਦੇ ਕੇਸ ਵਿੱਚ ਲੋੜੀਂਦਾ ਸੀ
ਸਵਾਰੀ ਛੱਡਣ ਜਾ ਰਹੇ ਟੈਕਸੀ ਡਰਾਈਵਰ ਦਾ ਲੁਟੇਰਿਆਂ ਨੇ ਗੋਲੀ ਮਾਰ ਕੇ ਕੀਤਾ ਕਤਲ
- by Gurpreet Singh
- August 10, 2024
- 0 Comments
ਲੁਧਿਆਣਾ : ਅੱਜ ਸਵੇਰੇ ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟੈਕਸੀ ਵੀ ਗਾਇਬ ਹੈ। ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ
ਬ੍ਰਾਜ਼ੀਲ ‘ਚ ਜਹਾਜ਼ ਹਾਦਸਾਗ੍ਰਸਤ, 62 ਦੀ ਮੌਤ
- by Gurpreet Singh
- August 10, 2024
- 0 Comments
ਬ੍ਰਾਜ਼ੀਲ ’ਚ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਸਾਓ ਪਾਓਲੋ ਦੇ ਬਾਹਰਵਾਰ ਇਕ ਬੋਏਪਾਸ ਏਅਰਲਾਈਨ ਦਾ ਏ.ਟੀ.ਆਰ. 72 ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ ਹੈ। ਵੋਇਪਾਸ ਏਅਰਲਾਈਨ ਨੇ ਕਿਹਾ ਕਿ ਸਾਓ ਪਾਓਲੋ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਗੁਆਰੁਲਹੋਸ ਲਈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ
ਦੇਸ਼ ਪਰਤਣ ’ਤੇ ਭਾਰਤੀ ਹਾਕੀ ਟੀਮ ਦਾ ਜ਼ਬਰਦਸਤ ਸਵਾਗਤ! ਕਪਤਾਨ ਹਰਮਨਪ੍ਰੀਤ ਨੇ ਹਾਕੀ ਪ੍ਰੇਮੀਆਂ ਨਾਲ ਕੀਤਾ ਵੱਡਾ ਵਾਅਦਾ
- by Preet Kaur
- August 10, 2024
- 0 Comments
ਬਿਉਰੋ ਰਿਪੋਰਟ: ਪੈਰਿਸ ਓਲੰਪਿਕ 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਹੁਣ ਪੈਰਿਸ ਤੋਂ ਆਪਣੇ ਵਤਨ ਪਰਤ ਆਈ ਹੈ। ਟੀਮ ਅੱਜ ਸ਼ਨੀਵਾਰ ਸਵੇਰੇ ਦਿੱਲੀ ਏਅਰਪੋਰਟ ’ਤੇ ਉਤਰੀ। ਜਿਵੇਂ ਹੀ ਖਿਡਾਰੀ ਏਅਰਪੋਰਟ ਤੋਂ ਬਾਹਰ ਆਏ ਤਾਂ ਹਜ਼ਾਰਾਂ ਪ੍ਰਸ਼ੰਸਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ। ਹਾਕੀ ਪ੍ਰੇਮੀ ‘ਭਾਰਤ ਜ਼ਿੰਦਾਬਾਦ’ ਅਤੇ ‘ਸਰਪੰਚ
ਅਮਨ ਸਹਿਰਾਵਤ ਨੇ ਸਿਰਫ 10 ਘੰਟਿਆਂ ‘ਚ ਘਟਾਇਆ 4.6 ਕਿਲੋ ਭਾਰ
- by Gurpreet Singh
- August 10, 2024
- 0 Comments
ਦਿੱਲੀ : ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ਦੇ ਕੁਸ਼ਤੀ ਮੁਕਾਬਲੇ ਦੇ 57 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਕਾਂਸੀ ਦੇ ਤਗਮੇ ਲਈ ਲੋੜੀਂਦੇ ਮੈਚ ਵਿੱਚ ਉਸ ਨੇ ਆਪਣੇ ਵਿਰੋਧੀ ਪੋਰਟੋ ਰੀਕੋ ਦੇ ਡੇਰਿਅਨ ਟੋਈ ਕਰੂਜ਼ ਨੂੰ 13-5 ਨਾਲ ਹਰਾਇਆ। ਅਮਨ ਦੇ ਕਾਂਸੀ ਤਮਗਾ ਜਿੱਤਣ ‘ਤੇ ਉਸ ਦੇ ਚਾਚਾ ਸੁਧੀਰ ਨੇ ਕਿਹਾ ਹੈ