India

ਹੁਣ ਤੱਕ ਦਾ ਸਭ ਤੋਂ ਗਰਮ ਸਾਲ ਹੋਵੇਗਾ 2024! ਭਾਰਤ ’ਚ ਨਵੰਬਰ ਦੇ ਹੋਰ ਗਰਮ ਹੋਣ ਦਾ ਅਨੁਮਾਨ

ਬਿਉਰੋ ਰਿਪੋਰਟ: ਯੂਰਪੀ ਜਲਵਾਯੂ ਪਰਿਵਰਤਨ ਏਜੰਸੀ ‘ਕੋਪਰਨਿਕਸ’ ਨੇ ਵੀਰਵਾਰ ਨੂੰ ਕਿਹਾ ਕਿ ਇਹ ਲਗਭਗ ਤੈਅ ਹੈ ਕਿ ਸਾਲ 2024 ਹੁਣ ਤੱਕ ਦਾ ਸਭ ਤੋਂ ਗਰਮ ਸਾਲ ਹੋਵੇਗਾ ਅਤੇ ਔਸਤ ਤਾਪਮਾਨ ਉਦਯੋਗਿਕ ਕਾਲ ਤੋਂ ਪਹਿਲਾਂ ਦੇ ਮੁਕਾਬਲੇ ਘੱਟੋ-ਘੱਟ 1.5 ਡਿਗਰੀ ਸੈਲਸੀਅਸ ਵੱਧ ਹੋਵੇਗਾ। ਯੂਰਪੀਅਨ ਜਲਵਾਯੂ ਏਜੰਸੀ ਨੇ ਦੱਸਿਆ ਕਿ ਇਹ ਦੂਜਾ ਸਾਲ ਹੈ ਜਦੋਂ ਇਤਿਹਾਸ ਵਿੱਚ

Read More
International

ਇਜ਼ਰਾਈਲ ਨੇ ਬੇਰੂਤ ਹਵਾਈ ਅੱਡੇ ’ਤੇ ਸੁੱਟੇ ਬੰਬ! ਦੋ ਦਿਨਾਂ ’ਚ 100 ਮੌਤਾਂ

ਬਿਉਰੋ ਰਿਪੋਰਟ: ਇਜ਼ਰਾਈਲ ਨੇ ਬੁੱਧਵਾਰ ਨੂੰ ਲੇਬਨਾਨ ਦੀ ਰਾਜਧਾਨੀ ਬੇਰੂਤ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ। ਇਸ ਤੋਂ ਇਲਾਵਾ ਬੇਰੂਤ ਅਤੇ ਬੇਕਾ ਘਾਟੀ ਦੇ ਵੱਖ-ਵੱਖ ਹਿੱਸਿਆਂ ’ਚ ਵੀ ਹਵਾਈ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਵਿੱਚ 40 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 50 ਤੋਂ ਵੱਧ ਜ਼ਖ਼ਮੀ ਹਨ। ਸਮਾਚਾਰ ਏਜੰਸੀ ਪੀ.ਟੀ.ਆਈ ਦੇ

Read More
Punjab

ਪਤੀ ਦੇ ਹੱਕ ’ਚ ਨਿੱਤਰੀ ਅੰਮ੍ਰਿਤਾ ਵੜਿੰਗ! ਵੀਡੀਓ ਜਾਰੀ ਕਰ ਬਿੱਟੂ ਨੂੰ ਦਿੱਤਾ ਕਰਾਰਾ ਜਵਾਬ

ਬਿਉਰੋ ਰਿਪੋਰਟ: ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੀ ਪਤੀ ਦੇ ਹੱਕ ਵਿੱਚ ਇੱਕ ਵੀਡੀਓ ਬਿਆਨ ਜਾਰੀ ਕੀਤਾ ਹੈ ਜੋ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੀਆਂ ਗਈਆਂ ਲਿੰਗ ਆਧਾਰਿਤ ਟਿੱਪਣੀਆਂ ਦੇ ਜਵਾਬ ਵਜੋਂ ਦਿੱਤਾ ਗਿਆ ਹੈ। ਅੰਮ੍ਰਿਤਾ ਵੜਿੰਗ ਨੇ ਬਿੱਟੂ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ

Read More
Khetibadi Punjab

ਸੰਗਰੂਰ ’ਚ ਕਿਸਾਨ ਨੇ ਕੀਤੀ ਖ਼ੁਦਕੁਸ਼ੀ! DAP ਨਾ ਮਿਲਣ ਕਾਰਨ ਸੀ ਪਰੇਸ਼ਾਨ; 5 ਲੱਖ ਦਾ ਸੀ ਕਰਜ਼ਾ

ਬਿਉਰੋ ਰਿਪੋਰਟ: ਸੰਗਰੂਰ ਦੇ ਪਿੰਡ ਨਦਾਮਪੁਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਮੋਟਰ ’ਤੇ ਗਏ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ

Read More