ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਰੋਕਣਾ ਮੰਦਭਾਗਾ ਕਦਮ: ਮਾਲਵਿੰਦਰ ਸਿੰਘ ਕੰਗ
- by Preet Kaur
- September 15, 2025
- 0 Comments
ਬਿਊਰੋ ਰਿਪੋਰਟ (ਸ੍ਰੀ ਆਨੰਦਪੁਰ ਸਾਹਿਬ, 15 ਸਤੰਬਰ 2025): ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਮਾਲਵਿੰਦਰ ਸਿੰਘ ਕੰਗ ਨੇ ਭਾਰਤ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥੇ ਨੂੰ ਰੋਕਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਰਤ ਦੀ ਟੀਮ ਪਾਕਿਸਤਾਨ ਨਾਲ
19 ਸਤੰਬਰ ਨੂੰ SSP ਮੁਹਾਲੀ ਦੇ ਦਫ਼ਤਰ ਦਾ ਘਿਰਾਓ, ਔਰਤ ਨਾਲ ਬਦਸਲੂਕੀ ਦਾ ਮਾਮਲਾ
- by Preet Kaur
- September 15, 2025
- 0 Comments
ਬਿਊਰੋ ਰਿਪੋਰਟ (ਮੁਹਾਲੀ, 15 ਸਤੰਬਰ 2025): ਸੋਮਵਾਰ ਨੂੰ ਐਸਸੀ ਬੀਸੀ ਮਹਾਂਪੰਚਾਇਤ ਪੰਜਾਬ ਵੱਲੋਂ ਮੁਹਾਲੀ ਫੇਸ 7 ਦੀਆਂ ਬੱਤੀਆਂ ’ਤੇ ਚੱਲ ਰਹੇ ਮੋਰਚੇ ’ਤੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਵਿੱਚ ਇੱਕ ਔਰਤ ਮਨਦੀਪ ਕੌਰ ਪੁੱਤਰੀ ਹਰਦੀਪ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਥਾਣਾ ਸਿਟੀ ਖਰੜ ਜ਼ਿਲ੍ਹਾ ਮੁਹਾਲੀ ਵਿੱਚ ਉਸ ਨਾਲ ਬਦਸਲੂਕੀ ਕੀਤੀ ਗਈ ਹੈ। ਮਨਦੀਪ ਕੌਰ
ਭਾਰਤ ਸਰਕਾਰ ਵੱਲੋਂ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਪਾਕਿ ਨਾ ਭੇਜਣ ਦੀ ਫੈਸਲਾ ਦੀ ਸ੍ਰੀ ਅਕਾਲ ਤਖ਼ਤ ਵੱਲੋਂ ਸਖ਼ਤ ਨਿੰਦਾ
- by Preet Kaur
- September 15, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 15 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ
ਸਿੱਖ ਸ਼ਰਧਾਲੂਆਂ ’ਤੇ ਲਾਈ ਪਾਬੰਦੀ ’ਤੇ ਬੋਲੇ CM ਮਾਨ, “ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਤੋਂ ਕਿਉਂ ਰੋਕਿਆ ਗਿਆ?”
- by Gurpreet Singh
- September 15, 2025
- 0 Comments
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਤੋਂ ਰੋਕੇ ਜਾਣ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਕੇਂਦਰ ਸਰਕਾਰ ਦੀ ਨੀਤੀ ਪਾਕਿਸਤਾਨ ਦੇ ਖ਼ਿਲਾਫ਼ ਹੈ ਜਾਂ ਆਮ ਲੋਕਾਂ ਦੇ ਖ਼ਿਲਾਫ਼। ਮਾਨ ਨੇ ਕਿਹਾ ਕਿ ਜਦੋਂ ਕੋਈ ਫਿਲਮ ਰੋਕੀ ਜਾਂਦੀ
ਖਹਿਰਾ ਨੇ ਪਰਵਾਸੀਆਂ ਖ਼ਿਲਾਫ਼ ਇਸ ਬਿੱਲ ‘ਤੇ ਵਿਧਾਨ ਸਭਾ ‘ਚ ਬਹਿਸ ਦੀ ਕੀਤੀ ਮੰਗ
- by Gurpreet Singh
- September 15, 2025
- 0 Comments
ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਫਗਵਾੜੇ ਨੇੜੇ ਪਿੰਡ ਭੰਗੂਆਣਾ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਪੰਜ ਸਾਲ ਦੇ ਬੱਚੇ ਅਮਨਦੀਪ ਸਿੰਘ ਨਾਲ ਦੁਰਵਿਵਹਾਰ ਅਤੇ ਬੇਰਹਮੀ ਨਾਲ ਕਤਲ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਇਸ ਘਟਨਾ ਨੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਭੜਕਾਇਆ, ਜਿਸ ਕਾਰਨ ਨੇੜਲੇ ਪਿੰਡ ਗਹਿਰੀ ਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਸਖ਼ਤ
ਬਠਿੰਡਾ ਦੇ ਇਸ ਪਿੰਡ ਨੇ ਪਰਵਾਸੀਆਂ ‘ਤੇ ਲਗਾਈਆਂ 5 ਸ਼ਰਤਾਂ
- by Gurpreet Singh
- September 15, 2025
- 0 Comments
ਬਠਿੰਡਾ ਦੇ ਪਿੰਡ ਗਹਿਰੀ ਭਾਗੀ ਦੀ ਪੰਚਾਇਤ ਨੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਸਖ਼ਤ ਫ਼ੈਸਲੇ ਲਏ ਹਨ, ਜਿਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਐਲਾਨ ਕਰਕੇ ਲਾਗੂ ਕੀਤਾ ਗਿਆ। ਪੰਜ ਸ਼ਰਤਾਂ ਅਨੁਸਾਰ, ਪਹਿਲੀ ਸ਼ਰਤ ਹੈ ਕਿ ਪਰਵਾਸੀ ਮਜ਼ਦੂਰ ਪਿੰਡ ਵਿੱਚ ਜ਼ਮੀਨ ਜਾਂ ਘਰ ਨਹੀਂ ਖ਼ਰੀਦ ਸਕਦੇ। ਦੂਜੀ, ਉਨ੍ਹਾਂ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਬਣਾਉਣ ‘ਤੇ ਪਾਬੰਦੀ ਹੈ। ਤੀਜੀ,
ਚੰਡੀਗੜ੍ਹ ਟ੍ਰੈਫਿਕ ਪੁਲਿਸ ਨੂੰ ਨਵੇਂ ਆਦੇਸ਼ ਜਾਰੀ, ਬਿਨਾਂ ਗਲਤੀ ਦੇ ਨਹੀਂ ਰੋਕੇ ਜਾਣਗੇ ਵਾਹਨ
- by Gurpreet Singh
- September 15, 2025
- 0 Comments
ਚੰਡੀਗੜ੍ਹ ਵਿੱਚ ਘੁੰਮਣ ਵਾਲਿਆਂ ਲਈ ਹੁਣ ਪੁਲਿਸ ਵੱਲੋਂ ਬਿਨਾਂ ਕਾਰਨ ਰੋਕਣ ਦੀ ਸਮੱਸਿਆ ਨੂੰ ਘਟਾਉਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਡੀਜੀਪੀ ਡਾ. ਸਾਗਰ ਪ੍ਰੀਤ ਹੁੱਡਾ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਹੁਣ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਹੀ ਰੋਕੇਗੀ। ਜੇਕਰ ਕੋਈ ਵਿਅਕਤੀ ਸੀਟ ਬੈਲਟ ਨਹੀਂ ਪਹਿਨਦਾ, ਲਾਈਟ ਜੰਪ ਕਰਦਾ ਹੈ, ਜ਼ੈਬਰਾ
ਵਕਫ਼ ਕਾਨੂੰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੂਰੇ ਵਕਫ਼ ਕਾਨੂੰਨ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
- by Gurpreet Singh
- September 15, 2025
- 0 Comments
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਵਕਫ਼ (ਸੋਧ) ਐਕਟ 2025 ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅੰਤਰਿਮ ਫੈਸਲਾ ਸੁਣਾਇਆ। ਅਦਾਲਤ ਨੇ ਪੂਰੇ ਕਾਨੂੰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਪਰ ਤਿੰਨ ਮੁੱਦਿਆਂ ‘ਤੇ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ। ਪਹਿਲਾਂ, ਵਕਫ਼ ਬੋਰਡ ਦਾ ਮੁੱਖ ਕਾਰਜਕਾਰੀ ਅਧਿਕਾਰੀ ਮੁਸਲਮਾਨ ਹੋਣਾ ਚਾਹੀਦਾ ਹੈ। ਦੂਜਾ, ਕੇਂਦਰੀ ਵਕਫ਼ ਬੋਰਡ ਦੇ
