ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਸਰਕਾਰ ਦੇ ਸਕਦੀ ਹੈ ਵੱਡਾ ਤੋਹਫ਼ਾ
ਬਿਊਰੋ ਰਿਪੋਰਟ (4 ਮਾਰਚ, 2026): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਇੱਕ ਵੱਡਾ ਦਾਅ ਖੇਡਣ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਨੂੰ ਹਰੀ ਝੰਡੀ ਮਿਲ ਸਕਦੀ ਹੈ। ਸਰਕਾਰ
