International

ਅਮਰੀਕੀ ਚੋਣਾਂ ਤੋਂ ਪਹਿਲਾਂ 2 ਥਾਵਾਂ ‘ਤੇ ਸਾੜੇ ਗਏ ਬੈਲਟ ਬਾਕਸ: 75% ਲੋਕ ਨੂੰ ਹਿੰਸਾ ਦਾ ਡਰ

ਅਮਰੀਕਾ ‘ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ‘ਚ ਡੈਮੋਕਰੇਟਸ ਅਤੇ ਰਿਪਬਲਿਕਨਾਂ ਵਿਚਾਲੇ ਕਰੀਬੀ ਮੁਕਾਬਲਾ ਹੁੰਦਾ ਨਜ਼ਰ ਆ ਰਿਹਾ ਹੈ। ਦੋਵੇਂ ਪਾਰਟੀਆਂ ਦੇ ਆਗੂ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਲਗਾ ਰਹੇ ਹਨ। ਇਸ ਦੌਰਾਨ ਚੋਣਾਂ ਤੋਂ ਪਹਿਲਾਂ ਵੀ ਵੱਡੇ ਪੱਧਰ ‘ਤੇ ਵੋਟਿੰਗ ਹੋ ਰਹੀ ਹੈ। ਪਰ, ਕਈ ਰਾਜਾਂ ਵਿੱਚ ਬੈਲਟ ਬਾਕਸ

Read More
India International

ਅਮਰੀਕਾ ਨੇ 1100 ਭਾਰਤੀਆਂ ਨੂੰ ਕੀਤਾ ਡਿਪੋਰਟ

ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਨੂੰ ਵਾਪਸ ਭੇਜਣ ਨੂੰ ਲੈ ਕੇ ਇਕ ਅਹਿਮ ਜਾਣਕਾਰੀ ਦਿੱਤੀ ਹੈ। 22 ਅਕਤੂਬਰ ਦੀ ਚਾਰਟਰ ਉਡਾਣ ਨਾਲ ਸਬੰਧਤ ਇਕ ਸਵਾਲ ਦੇ ਜਵਾਬ ਵਿਚ ਯੂਐਸ ਡੀਐਚਐਸ ਦੇ ਅਸਿਸਟੈਂਟ ਸੈਕਟਰੀ ਫਾਰ ਬਾਰਡਰ ਐਂਡ ਇਮੀਗ੍ਰੇਸ਼ਨ ਪਾਲਿਸੀ ਰਾਇਸ ਮਰੇ ਨੇ ਕਿਹਾ ਕਿ ਇਕ ਸਾਲ ਵਿਚ

Read More
Punjab

ਪੰਜਾਬ ‘ਚ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ

Mohali : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ

Read More
Punjab

ਮੋਗਾ ਪੁਲਿਸ ਨੂੰ ਸਸਪੈਂਡ SHO ਅਰਸ਼ਦੀਪ ਦੀ ਭਾਲ, ਘਰ ’ਤੇ ਕੀਤੀ ਰੇਡ

ਮੋਗਾ : ਨਸ਼ਾ ਤਸਕਰਾਂ ਤੋਂ ਪੰਜ ਲੱਖ ਰੁਪਏ ਲੈਣ ਦੇ ਦੋਸ਼ ਵਿੱਚ ਘਿਰੀ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੋਗਾ ਪੁਲਿਸ ਭਾਲ ਕਰ ਰਹੀ ਹੈ। ਮੋਗਾ ਪੁਲਿਸ ਨੇ ਅਰਸ਼ਪ੍ਰੀਤ ਕੌਰ ਦੇ ਘਰ ਛਾਪੇਮਾਰੀ ਕੀਤੀ ਹੈ ਪਰ ਅਰਸ਼ਪ੍ਰੀਤ ਕੌਰ ਪੁਲਿਸ ਨੂੰ ਘਰ ਨਹੀਂ ਮਿਲੀ। ਸਰਚ ਵਾਰੰਟ ਨੂੰ ਲੈ ਕੇ ਪਹੁੰਚੀ ਪੁਲਿਸ ਨੇ 3 ਘੰਟੇ ਤੱਕ ਘਰ

Read More
International

ਅਮਰੀਕਾ ਨੇ ਗਾਜ਼ਾ ‘ਤੇ ਇਜ਼ਰਾਈਲ ਦੇ ਤਾਜ਼ਾ ਹਮਲੇ ਨੂੰ ‘ਭਿਆਨਕ’ ਦੱਸਿਆ

ਉੱਤਰੀ ਗਾਜ਼ਾ ਦੇ ਬੀਤ ਲਹੀਆ ਸ਼ਹਿਰ ‘ਚ ਇਜ਼ਰਾਇਲੀ ਹਮਲੇ ‘ਤੇ ਅਮਰੀਕਾ ਦੀ ਪ੍ਰਤੀਕਿਰਿਆ ਆਈ ਹੈ। ਅਮਰੀਕਾ ਨੇ ਇਸ ਨੂੰ ‘ਭਿਆਨਕ’ ਦੱਸਿਆ ਹੈ। ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਹਮਲੇ ਵਿਚ ਘੱਟੋ-ਘੱਟ 93 ਲੋਕ ਜਾਂ ਤਾਂ ਮਾਰੇ ਗਏ ਹਨ ਜਾਂ ਲਾਪਤਾ ਹਨ। ਰਾਹਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜ ਮੰਜ਼ਿਲਾ ਇਮਾਰਤ

Read More
India

ਬੰਬੀਹਾ ਗੈਂਗ ਤੇ ਪੁਲਿਸ ਵਿਚਾਲੇ ਐਨਕਾਊਂਟਰ, ਦੋ ਗੁਰਗੇ ਗ੍ਰਿਫਤਾਰ

ਦਿੱਲੀ ਵਿੱਚ ਅਪਰਾਧ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਪੁਲਿਸ ਇਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ

Read More
Religion

ਲੁਧਿਆਣਾ ‘ਚ ਪੁਲਿਸ ਚੌਕੀ ਦੇ ਬਾਹਰ ਚੱਲੀਆਂ ਇੱਟਾਂ-ਪੱਥਰ

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਦੇ ਅਧੀਨ ਆਉਂਦੇ ਸਿਵਲ ਹਸਪਤਾਲ ਵਿੱਚ ਇੱਕ ਹਫ਼ਤੇ ਵਿੱਚ ਹਿੰਸਾ ਦੀ ਤੀਜੀ ਘਟਨਾ ਸਾਹਮਣੇ ਆਈ ਹੈ। ਰਾਤ ਕਰੀਬ 10:45 ਵਜੇ ਹਸਪਤਾਲ ਦੀ ਪੁਲਿਸ ਚੌਕੀ ਦੇ ਬਾਹਰ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਨਾਲ ਹਮਲਾ ਕੀਤਾ। ਪੁਲੀਸ ਚੌਕੀ ਦੇ ਬਾਹਰ ਲੜਾਈ-ਝਗੜਾ ਹੁੰਦਾ ਰਿਹਾ

Read More
Punjab

ਪੰਜਾਬ ‘ਚ ਆਮ ਨਾਲੋਂ ਵਧ ਤਾਪਮਾਨ, ਪਰਾਲੀ ਸਾੜਨ ਦੀਆਂ ਘਟਨਾਵਾਂ 55% ਘਟੀਆਂ

ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਮੰਗਲਵਾਰ ਨੂੰ ਰੁਕ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ 36.6 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫਰੀਦਕੋਟ

Read More