India Punjab Sports

ਭਾਰਤੀ ਟੀਮ ਨੇ ਜਿੱਤੀ ਏਸ਼ੀਅਨ ਚੈਪੀਂਅਨਸ ਟਰਾਫੀ

ਬਿਊਰੋ ਰਿਪੋਰਟ –  ਭਾਰਤੀ ਹਾਕੀ ਟੀਮ (Indian Hockey Team) ਨੇ ਏਸ਼ੀਅਨ ਚੈਪੀਅਨਸ ਟਰਾਫੀ (Asian Champions Trophy) ਜਿੱਤ ਲਈ ਹੈ। ਭਾਰਤ ਨੇ ਚਾਈਨਾ ਨੂੰ 1-0 ਦੇ ਨਾਲ ਹਰਾ ਕੇ ਇਹ ਖਿਤਾਬ ਆਪਣੇ ਨਾਮ ਕੀਤਾ ਹੈ। ਚੀਨ ਦੇ ਨਾਲ ਹੋਏ ਫਾਈਨਲ ਮੈਚ ਵਿਚ ਜੁਗਰਾਜ ਸਿੰਘ ਦੇ ਗੋਲ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦਵਾਈ ਹੈ। ਇਹ ਵੀ

Read More
India

ਅਰਵਿੰਦ ਕੇਜਰੀਵਾਲ ਨੇ LG ਨੂੰ ਸੌਂਪਿਆ ਅਸਤੀਫਾ, ਆਤਿਸ਼ੀ ਨੇ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਅੱਜ ਮੰਗਲਵਾਰ ਸ਼ਾਮ ਨੂੰ ਐਲਜੀ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਨੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਨੂੰ ਸੀਐਮ ਦੇ ਅਹੁਦੇ ਦੀ

Read More
Punjab

ਬੀਐਸਐਫ ਨੇ ਇਕ ਘੁਸਪੈਠੀਆ ਕੀਤਾ ਢੇਰ

ਬਿਊਰੋ ਰਿਪੋਰਟ – ਅੰਮ੍ਰਿਤਸਰ (Amritsar) ਦੇ ਪਿੰਡ ਰਤਨ ਖੁਰਦ (Ratan Khurd) ਨੇੜੇ ਬੀਐਸਐਫ (BSF) ਨੇ ਇਕ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਇਹ ਘੁਸਪੈਠੀਆ ਕੌਮਾਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਬੀਐਸਐਫ ਵੱਲੋਂ ਤੁਰੰਤ ਹਰਕਤ ਵਿਚ ਆ ਕੇ ਘੁਸਪੈਠੀਏ ਨੂੰ ਢੇਰ ਕਰ ਦਿੱਤਾ।  ਬੀਐਸਐਫ ਨੇ ਦੱਸਿਆ ਕਿ 16 ਸਤੰਬਰ ਦੀ ਰਾਤ ਨੂੰ

Read More
India Lifestyle

ਐਂਟੀਬਾਇਓਟਿਕ ਵਰਤਣ ਵਾਲੇ ਸਾਵਧਾਨ! 25 ਸਾਲਾਂ ’ਚ 4 ਕਰੋੜ ਲੋਕਾਂ ਦੀ ਹੋਵੇਗੀ ਮੌਤ, ਡਰਾਉਣ ਵਾਲੀ ਸਟੱਡੀ ਆਈ ਸਾਹਮਣੇ

ਬਿਉਰੋ ਰਿਪੋਰਟ: ਹਾਲ ਹੀ ਵਿੱਚ ਇੱਕ ਅਧਿਐਨ ਸਾਹਮਣੇ ਆਇਆ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸਦੇ ਮੁਤਾਬਕ ਸਾਲ 2050 ਤੱਕ ਦੁਨੀਆ ਵਿੱਚ ਲਗਭਗ 3.90 ਕਰੋੜ ਲੋਕ ਐਂਟੀਬਾਇਓਟਿਕ ਪ੍ਰਤੀਰੋਧੀ ਜੋਖਮ (Antibiotic Resistance Risk) ਕਾਰਨ ਮਰ ਸਕਦੇ ਹਨ। ਲੈਂਸੇਟ ਵਿੱਚ ਪ੍ਰਕਾਸ਼ਿਤ ਇੱਕ ਨਵੇਂ ਅਧਿਐਨ ਵਿੱਚ ਇੱਕ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਅਧਿਐਨ ਦੇ

Read More
Punjab

ਸਬਜ਼ੀਆਂ ਦੇ ਵਧੇ ਭਾਅ ਨੇ ਵਿਗਾੜਿਆ ਰਸੋਈ ਦਾ ਬਜਟ

ਇੱਕ ਵਾਰ ਮੁੜ ਤੋਂ ਵਧੇ ਸਬਜ਼ੀਆਂ ਦੇ ਰੇਟਾਂ ਨੇ ਆਮ ਲੋਕਾਂ ਦੀ ਜੇਬ ਉਤੇ ਭਾਰੀ ਬੋਝ ਪਾਇਆ ਹੈ। ਸਬਜ਼ੀਆਂ ਦੇ ਵਧੇ ਰੇਟਾਂ ਕਾਰਨ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਬਾਜ਼ਾਰ ਵਿੱਚ ਪਿਆਜ਼ 50 ਤੋਂ 60 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ ਜਦਕਿ ਇਨ੍ਹਾਂ ਦਿਨਾਂ ਵਿੱਚ 30 ਰੁਪਏ ਪ੍ਰਤੀ ਕਿਲੋ ਦੇ ਆਸਪਾਸ ਰੇਟ

Read More
Punjab

ਮਾਨਿਕ ਗੋਇਲ ਨੇ ਮਾਲੀ ਦੀ ਗ੍ਰਿਫਤਾਰੀ ‘ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਦਿੱਤੀ ਵੱਡੀ ਨਸੀਹਤ

ਬਿਊਰੋ ਰਿਪੋਰਟ –  ਆਰਟੀਆਈ ਕਾਰਕੁੰਨ ਮਾਨਿਕ ਗੋਇਲ (RTI Activist Mank Goyal) ਨੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਲੀ ਨੇ ਕਿਸੇ ਵੀ ਧਰਮ ਦੀ ਕੋਈ ਤੌਹਿਨ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਿਤ ਜੈਨ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਉਹ ਗਊ ਸੇਵਾ ਕਮਿਸ਼ਨ

Read More
India

ਸੁਪਰੀਮ ਕੋਰਟ ਨੇ ਯੋਗੀ ਸਰਕਾਰ ਦੇ ‘ਬੁਲਡੋਜ਼ਰ ਜਸਟਿਸ’ ’ਤੇ ਲਾਇਆ ਬੈਨ! “ਇਸ ਦੀ ਵਡਿਆਈ ਨਹੀਂ ਹੋਣੀ ਚਾਹੀਦੀ”

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਬੁਲਡੋਜ਼ਰ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਸਟੇਅ ਅਗਲੀ ਸੁਣਵਾਈ (1 ਅਕਤੂਬਰ) ਤੱਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਬੁਲਡੋਜ਼ਰ ਦੀ ਕਾਰਵਾਈ ਨਹੀਂ ਹੋਵੇਗੀ। ਅਦਾਲਤ ਦਾ ਇਹ ਹੁਕਮ ਨਿੱਜੀ ਜਾਇਦਾਦ ’ਤੇ ਕਾਰਵਾਈ ਕਰਨ ਸਬੰਧੀ ਹੈ। ਸੁਪਰੀਮ ਕੋਰਟ ਨੇ

Read More