VIDEO-ਬੰਦੀ ਛੋੜ ਦਿਹਾੜੇ ‘ਤੇ ਖਾਸ ਰਿਪੋਰਟ l THE KHALAS TV
- by Manpreet Singh
- November 2, 2024
- 0 Comments
ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ, ਹੁਣ ਨਹੀਂ ਦੇਣੀ ਪਵੇਗੀ ਵੀਜ਼ਾ ਫੀਸ
- by Gurpreet Singh
- November 2, 2024
- 0 Comments
ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ ਹੈ। ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ
ਦਿਵਾਲੀ ਦੀ ਰਾਤ ਨੂੰ ਪਰਾਲੀ ਸਾੜਨ ਦਾ ਬਣਿਆ ਰਿਕਾਰਡ!
- by Manpreet Singh
- November 2, 2024
- 0 Comments
ਬਿਉਰੋ ਰਿਪੋਰਟ – ਪਰਾਲੀ ਦੀਆਂ ਘਟਨਾਵਾਂ (Stubble Burning) ਇਸ ਸਾਲ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਆ ਰਹੀਆਂ ਹਨ ਪਰ ਦਿਵਾਲੀ ਦੀ ਰਾਤ ਪਰਾਲੀ ਸਾੜਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਕੋ ਰਾਤ ਹੀ ਪਰਾਲੀ ਸਾੜਨ ਦੀਆਂ ਕੁੱਲ 587 ਘਟਨਾਵਾਂ ਸਾਹਮਣੇ ਆਈਆਂ ਹਨ। ਦਿਵਾਲੀ ਦੀ ਰਾਤ ਨੂੰ ਏਅਰ ਕਵਾਲਿਟੀ ਇੰਡੈਕਸ (AQI) ਵਿਚ ਭਾਰੀ ਵਾਧਾ ਦਰਜ
ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ
- by Gurpreet Singh
- November 2, 2024
- 0 Comments
ਲੁਧਿਆਣਾ ‘ਚ ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਕੈਨੇਡਾ ਨੇ ਭਾਰਤ ਨੂੰ ਕਿਹਾ ‘ਦੁਸ਼ਮਣ ਦੇਸ਼’, ਇਨ੍ਹਾਂ ਦੇਸ਼ਾਂ ਨਾਲ ਲਿਆ ਨਾਮ
- by Gurpreet Singh
- November 2, 2024
- 0 Comments
ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਇੱਕ ਅਧਿਕਾਰਤ ਦਸਤਾਵੇਜ਼ ਵਿੱਚ ਪਹਿਲੀ ਵਾਰ ਭਾਰਤ ਨੂੰ ‘ਦੁਸ਼ਮਣ ਦੇਸ਼’ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਕੈਨੇਡਾ ਲਈ ਨੈਸ਼ਨਲ ਸਾਈਬਰ ਥਰੇਟ ਅਸੈਸਮੈਂਟ 2025-26 ਦੀ ਰਿਪੋਰਟ ਵਿੱਚ ਭਾਰਤ ਨੂੰ ਜੋਖਮ ਵਾਲੇ ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਰਿਪੋਰਟ ਕੈਨੇਡਾ ਦੇ ਸਾਈਬਰ ਸੁਰੱਖਿਆ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ। ਭਾਰਤ
ਅਮਰੀਕਾ ਨੇ 19 ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਜਾਣੋ ਕਿਉਂ?
- by Gurpreet Singh
- November 2, 2024
- 0 Comments
ਅਮਰੀਕਾ : ਯੂਕਰੇਨ ਵਿੱਚ ਚੱਲ ਰਹੇ ਸੰਘਰਸ਼ ਦੇ ਦੌਰਾਨ ਅਮਰੀਕਾ ਨੇ ਰੂਸੀ ਫੌਜ ਨੂੰ ਕਥਿਤ ਤੌਰ ‘ਤੇ ਸਪਲਾਈ ਅਤੇ “ਦੋਹਰੀ ਵਰਤੋਂ” ਤਕਨਾਲੋਜੀ ਵੇਚਣ ਲਈ 19 ਭਾਰਤੀ ਕੰਪਨੀਆਂ ਅਤੇ ਦੋ ਨਾਗਰਿਕਾਂ ‘ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ
