ਮਸਜਿਦ ਦੀ ਨਜਾਇਜ਼ ਉਸਾਰੀ ਤੋੜਨ ਦਾ ਕੰਮ ਸ਼ੁਰੂ!
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਵਿਚ ਸੰਜੋਲੀ ਮਸਜਿਦ ਦੇ ਨਜਾਇਜ਼ ਹਿੱਸੇ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਜੋਲੀ ਮਸਜਿਦ ਦੀਆਂ ਬਣੀਆਂ ਉੱਪਰਲੀਆਂ ਤਿੰਨ ਮੰਜ਼ਿਲਾਂ ਨੂੰ ਸ਼ਿਮਲਾ ਦੇ ਨਗਰ ਨਿਗਮ ਕਮਿਸ਼ਨਰ ਵੱਲੋਂ ਢਾਹੁਣ ਦੇ ਹੁਕਮ ਦਿੱਤੇ ਸਨ। ਕਮਿਸ਼ਨਰ ਵੱਲੋਂ ਸੰਜੋਲੀ ਮਸਜਿਦ
ਕੱਲ੍ਹ ਪੰਜਾਬ ਦੇ ਸਾਰੇ ਸਕੂਲਾਂ ‘ਚ ਹੋਵੇਗੀ ਮੈਗਾ PTM,ਮੰਤਰੀ ਤੇ ਵਿਧਾਇਕ ਕਰਨਗੇ ਸ਼ਿਰਕਤ
- by Gurpreet Singh
- October 21, 2024
- 0 Comments
ਚੰਡੀਗੜ੍ਹ : ਕੱਲ੍ਹ ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ (ਸੋਮਵਾਰ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਪੁਲਿਸ ਦੀ ਹਾਜ਼ਰੀ AAP ਲੀਡਰ ਦੇ ਘਰ ‘ਤੇ ਫ਼ਾਈਰਿੰਗ, ਮੌਜ਼ੂਦਾ ਸਰਪੰਚ ਜ਼ਖਮੀ
- by Gurpreet Singh
- October 21, 2024
- 0 Comments
ਤਰਨਤਾਰਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲ ਸਰੋਤ ਮਹਿਕਮੇ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਵਿੱਚ ਗੋਲ਼ੀਆਂ ਚਲਾ ਦਿੱਤੀਆਂ। ਇਹ ਹਮਲਾ ਚੀਮਾ
ਪੰਨੂ ਦੀ ਵੀਡੀਓ ਹੋਈ ਵਾਇਰਲ: 1 ਤੋਂ 19 ਨਵੰਬਰ ਤੱਕ ਏਅਰ-ਇੰਡੀਆ ਦੀ ਯਾਤਰਾ ਨਾ ਕਰਨ ਲਈ ਕਿਹਾ
- by Gurpreet Singh
- October 21, 2024
- 0 Comments
ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਏਅਰ-ਇੰਡੀਆ ਦੀ ਯਾਤਰਾ ਨਾ ਕਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਾਇਰਲ ਕਰਕੇ ਪੰਨੂੰ ਨੇ 1984 ਦੇ ਸਿੱਖ ਕਤਲੇਆਮ ਦਾ ਬਦਲਾ ਲੈਣ ਦੀ ਗੱਲ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਪੰਨੂ ਨੇ ਏਅਰ ਇੰਡੀਆ ਦਾ ਬਾਈਕਾਟ ਕਰਨ ਲਈ ਕਿਹਾ ਹੈ। ਪਿਛਲੇ ਸਾਲ
ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼ਸੀਆਈ ਤੋਂ ਮੰਗਿਆ ਜਵਾਬ
- by Gurpreet Singh
- October 21, 2024
- 0 Comments
Chandigarh : ਪੰਜਾਬ-ਹਰਿਆਣਾ ਹਾਈਕੋਰਟ ਨੇ ਪਿਛਲੇ ਸਾਲ ਦੀ ਝੋਨੇ ਦੀ ਫਸਲ ਨੂੰ ਗੁਦਾਮਾਂ ਤੋਂ ਹਟਾਉਣ ਅਤੇ 2024-25 ਦੀ ਨਵੀਂ ਝੋਨੇ ਦੀ ਫਸਲ ਲਈ ਜਗ੍ਹਾ ਬਣਾਉਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਨੂੰ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਪੰਜਾਬ ਸਰਕਾਰ ਨੇ ਅਜੇ
ਕਲਯੁਗੀ ਪੁੱਤ ਮਾਂ ਦਾ ਕਤਲ ਕਰ ਹੋਇਆ ਫਰਾਰ
- by Gurpreet Singh
- October 21, 2024
- 0 Comments
ਹੁਸ਼ਿਆਰਪੁਰ ਤੋਂ ਰਿਸ਼ਤਿਆਂ ਨੂੰ ਤਾਰ-ਕਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁੱਤਰ ਵਲੋਂ ਅਪਣੀ ਮਾਂ ਨੂੰ ਜਾਨੋਂ ਮਾਰ ਦਿਤਾ। ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਦਸਮੇਸ਼ ਨਗਰ ਗਲੀ ਨੰਬਰ 5 ਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਨੇ ਦਸਿਆ ਕਿ ਉਹ ਫੇਰੀ ਦਾ ਕੰਮ ਕਰਦਾ ਹੈ ਅਤੇ ਹਰ ਰੋਜ਼ ਵਾਂਗ ਅੱਜ ਉਹ ਸਵੇਰੇ ਫੇਰੀ ਲਾਉਣ
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ ਸ਼੍ਰੇਣੀ’ ਵਿੱਚ ਪੁੱਜੀ
- by Gurpreet Singh
- October 21, 2024
- 0 Comments
Delhi : ਸੋਮਵਾਰ ਸਵੇਰੇ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਹਵਾ ਦੀ ਗੁਣਵੱਤਾ ਦਾ ਪੱਧਰ ‘ਮਾੜੇ ਤੋਂ ਬਹੁਤ ਮਾੜੇ’ ਦੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਰਾਜਧਾਨੀ ਦਿੱਲੀ ‘ਚ ਹਰ ਸਾਲ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਇਸ ਸਾਲ ਵੀ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਵਿੱਚ
