ਬੰਗਲਾਦੇਸ਼ ਦੇ ਮੁੱਦੇ ਤੇ ਭਾਰਤ ਸਰਕਾਰ ਚਿੰਤਤ, ਸਰਬ ਪਾਰਟੀ ਮੀਟਿੰਗ ਬੁਲਾਈ
- by Manpreet Singh
- August 6, 2024
- 0 Comments
ਬੰਗਲਾਦੇਸ਼ (Bangladesh) ਵਿੱਚ ਹੋਏ ਤਖਤਾਪਲਟ ਤੋਂ ਬਾਅਦ ਭਾਰਤ ਸਰਕਾਰ ਚਿੰਤਤ ਹੈ। ਭਾਰਤ ਸਰਕਾਰ ਵੱਲੋਂ ਇਸ ਸਬੰਧੀ ਸਾਰੀਆਂ ਪਾਰਟੀਆਂ ਨਾਲ ਸਰਬਦਲੀ ਮੀਟਿੰਗ ਕੀਤੀ ਗਈ ਹੈ। ਇਸ ਦੀ ਅਗਵਾਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਕਰ ਰਹੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦੱਸਿਆ ਭਾਰਤ ਸਰਕਾਰ ਵੱਲੋਂ ਬੰਗਲਾਦੇਸ਼ ਦੇ ਹੋਏ ਇਸ ਘਟਨਾਕ੍ਰੱਮ ਤੇ ਨਜ਼ਰ ਬਣਾਈ ਹੋਈ
ਬੇਅਦਬੀ ਮਾਮਲੇ ‘ਚ ਭਗਵੰਤ ਮਾਨ ਦੇ ਹੱਥ ਲੱਗੇ ਨਵੇਂ ਸਬੂਤ! ਆਉਣ ਵਾਲੇ ਦਿਨ੍ਹਾਂ ‘ਚ ਕਰ ਸਕਦੇ ਇਹ ਵੱਡਾ ਖੁਲਾਸਾ
- by Manpreet Singh
- August 6, 2024
- 0 Comments
ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਨੂੰ ਲੈ ਕੇ ਅੱਜ ਸੀਐਮ ਭਗਵੰਤ ਮਾਨ (Bhagwant Maan) ਨੇ ਵੱਡਾ ਐਲਾਨ ਕੀਤਾ ਹੈ। ਸੀਐਮ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਕੇਸ ਵਿੱਚ ਮੁਲਜ਼ਮਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਸਾਡੇ ਹੱਥ ਕੁੱਝ ਵੱਡੇ ਸਬੂਤ ਲੱਗੇ ਹਨ ਜਿਸ ਨੇ ਸਾਨੂੰ ਹੈਰਾਨ ਕਰ ਦਿੱਤਾ ਹੈ। ਜਦੋਂ ਤੁਹਾਨੂੰ ਇਹਨਾਂ
ਮੁੱਖ ਮੰਤਰੀ ਮਾਨ ਦੀ ਕਿਸਾਨਾਂ ਨੂੰ ਸਲਾਹ, ਮੁਫ਼ਤ ਬਿਜਲੀ ਵਾਲੇ ਕਿਸਾਨ ਘੱਟੋ-ਘੱਟ 4 ਰੁੱਖ ਲਗਾਉਣ
- by Gurpreet Singh
- August 6, 2024
- 0 Comments
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਵਣ ਮਹਾਂ ਉਤਸਵ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਉਥੇ ਲਗਾਈ ਗਈ ਪ੍ਰਦਰਸ਼ਨੀ ਵਿਚ ਗਏ ਅਤੇ ਉਤਪਾਦਾਂ ਦਾ ਜਾਇਜ਼ਾ ਲਿਆ। ਪ੍ਰਦਰਸ਼ਨੀ ਵਿੱਚ ਉਤਪਾਦ ਲੈ ਕੇ ਆਏ ਲੋਕਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੂਟੇ ਵੀ
ਮੇਲਾ ਵੇਖ ਕੇ ਪਰਤ ਰਹੀ ਸੀ ਮਾਂ-ਧੀ! ਰਾਹ ’ਚ ਦਰਦਨਾਕ ਘਟਨਾ ਨੇ ਮਿੰਟਾਂ ’ਚ ਸਭ ਕੁਝ ਕੀਤਾ ਖ਼ਤਮ
- by Preet Kaur
- August 6, 2024
- 0 Comments
ਬਿਉਰੋ ਰਿਪੋਰਟ – ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਕੋਲ ਹਾਜੀਪੁਰ ਵਿੱਚ ਦਰਦਨਾਕ ਹਾਦਸਾ ਵਾਪਰਿਆ ਹੈ। ਅਣਪਛਾਤੀ ਗੱਡੀ ਦੀ ਚਪੇਟ ਵਿੱਚ ਆਉਣ ਦੀ ਵਜ੍ਹਾ ਕਰਕੇ ਇੱਕ ਮਾਂ-ਧੀ ਦੀ ਮੌਤ ਹੋ ਗਈ ਜਦਕਿ 4 ਲੋਕ ਬੁਰੀ ਤਰ੍ਹਾਂ ਜਖ਼ਮੀ ਹੋਏ ਹਨ ਜਿੰਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਮਹਿਲਾ ਦੇ
ਮਾੜੇ ਪ੍ਰਬੰਧ ਕਾਰਨ ਸੋਨ ਤਗਮਾ ਜੇਤੂ ਥਾਮਸ ਸੈਕਸਨ ਪਾਰਕ ‘ਚ ਸੌਣ ਲਈ ਹੋਏ ਮਜ਼ਬੂਰ
- by Gurpreet Singh
- August 6, 2024
- 0 Comments
ਪੈਰਿਸ ਓਲੰਪਿਕ 2024 ਦਾ ਅੱਧਾ ਸਫਰ ਲਗਭਗ ਖ਼ਤਮ ਹੋ ਗਿਆ ਹੈ। ਪੈਰਿਸ ਓਲੰਪਿਕ ‘ਚ 200 ਦੇਸ਼ਾਂ ਦੇ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈ ਰਹੇ ਹਨ ਪਰ ਇਨ੍ਹਾਂ ਐਥਲੀਟਾਂ ਲਈ ਪੈਰਿਸ ‘ਚ ਜਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਉਸ ਨੂੰ ਲੈ ਕੇ ਪ੍ਰਬੰਧਕਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ। ਖੇਡਾਂ ‘ਚ ਗਰਮੀ ਤੋਂ ਅਥਲੀਟ ਪ੍ਰੇਸ਼ਾਨ
ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਕਿਸਾਨ, SKM ਨੇ ਮੰਗਿਆ ਸੀ ਸਮਾਂ
- by Gurpreet Singh
- August 6, 2024
- 0 Comments
ਸੰਯੁਕਤ ਕਿਸਾਨ ਮੋਰਚਾ (SKM) ਅੱਜ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਤੋਂ ਬਾਅਦ ਐੱਸਕੇਐੱਮ ਆਗੂਆਂ ਨੇ ਵੀ ਰਾਹੁਲ ਗਾਂਧੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ। ਜਿਸ ਨੂੰ ਰਾਹੁਲ ਗਾਂਧੀ ਨੇ ਸਵੀਕਾਰ ਕਰ ਲਿਆ
ਬੰਗਲਾਦੇਸ਼ ‘ਚ ਹਿੰਦੂਆਂ ਦੇ ਮੰਦਰਾਂ ਅਤੇ ਘਰਾਂ ਦੀ ਭੰਨਤੋੜ, ਪ੍ਰਦਰਸ਼ਨਕਾਰੀਆਂ ਨੇ ਮੰਦਰਾਂ ਅਤੇ ਘਰਾਂ ਨੂੰ ਸਾੜਿਆ
- by Gurpreet Singh
- August 6, 2024
- 0 Comments
ਬੰਗਲਾਦੇਸ਼ ‘ਚ ਹੰਗਾਮਾ ਮਚਿਆ ਹੋਇਆ ਹੈ। ਕਈ ਮਹੀਨਿਆਂ ਤੋਂ ਪ੍ਰਦਰਸ਼ਨ ਚੱਲ ਰਹੇ ਹਨ। ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਦੂਆਂ ‘ਤੇ ਹਮਲੇ ਵਧ ਗਏ ਹਨ। ਬੰਗਲਾਦੇਸ਼ ਦਾ ਹਿੰਦੂ ਭਾਈਚਾਰਾ ਹਮਲੇ ਦੀ ਮਾਰ ਹੇਠ ਹੈ। ਹਿੰਦੂ ਮੰਦਰਾਂ ਨੂੰ ਸਾੜਿਆ ਜਾ ਰਿਹਾ ਹੈ। ਬੰਗਲਾਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਰਹਿਣ ਵਾਲੇ ਹਿੰਦੂ ਖ਼ਤਰੇ ਵਿੱਚ ਹਨ। ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਨੂੰ